ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ : ਡਿਪਟੀ ਕਮਿਸ਼ਨਰ

ਬਰਨਾਲਾ, 10 ਸਤੰਬਰ 2021
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ 11 ਸਤੰਬਰ ਤੋਂ ਅਗਲੇ ਹੁਕਮਾਂ ਤੱਕ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਖੁੱਲ੍ਹੇ ਰੱਖਣ ਲਈ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਕੀਤੇ ਗਏ ਹਨ।

Spread the love