ਅੱਜ ਕੋਰੋਨਾ ਦੇ 11 ਮਰੀਜ਼ ਸਿਹਤਯਾਬ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ
11 Cured, 1 Positive , 0 Death
Mohali-1
Total Positive Count – 68945
Total Cured – 67835
Total Active – 39
Total Deaths – 1071
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 29 ਨਵੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68945 ਮਿਲੇ ਹਨ ਜਿਨ੍ਹਾਂ ਵਿੱਚੋਂ 67835 ਮਰੀਜ਼ ਠੀਕ ਹੋ ਗਏ ਅਤੇ 39 ਕੇਸ ਐਕਟੀਵ ਹਨ । ਜਦਕਿ 1071 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਸਕੂਲਾਂ ਵਿੱਚ ਕੋਵਿਡ-19 ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 11 ਮਰੀਜ਼ ਠੀਕ ਅਤੇ 1 ਨਵਾਂ ਪਾਜੇਟਿਵ ਕੇਸ ਸਾਹਮਣੇ ਆਇਆ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਤੋਂ 1 ਕੇਸ ਸ਼ਾਮਲ ਹੈ।
Spread the love