ਅੱਜ 1942 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 661 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*
ਕੋਵਿਡ ਦੇ 10 ਮਰੀਜਾਂ ਦੀ ਹੋਈ ਮੌਤ*
ਐਸ.ਏ.ਐਸ ਨਗਰ, 14 ਮਈ , 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 59524 ਮਿਲੇ ਹਨ ਜਿਨ੍ਹਾਂ ਵਿੱਚੋਂ 47870 ਮਰੀਜ਼ ਠੀਕ ਹੋ ਗਏ ਅਤੇ 10914 ਕੇਸ ਐਕਟੀਵ ਹਨ । ਜਦਕਿ 740 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1942 ਮਰੀਜ਼ ਠੀਕ ਹੋਏ ਹਨ ਅਤੇ 661 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 10 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 96 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 82 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 138 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 220 ਕੇਸ ਸ਼ਾਮਲ ਹਨ।
SAS Nagar Covid-19 update 14/05/2021
661 Positive Cases, 1942 Recoveries, 10 Death
Derabassi-96
Dhakoli-82
Lalru-21
Boothgarh-20
Gharuan-49
Kharar-138
Kurali-22
Banur-13
Mohali-220
Total Positive Count – 59524
Total Cured – 47870
Total Active – 10914
Total Deaths – 740