2 ਨਵੇਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ISHA KALIYA
 ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ 'ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ
7 Cured, 2 Positive , 0 Death
 
Kharar-1
Mohali-1
 
Total Positive Count – 68751
Total Cured – 67663
Total Active – 20
Total Deaths – 1068
 
ਅੱਜ 7 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ
2 ਨਵੇਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ
 
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
 
ਐਸ.ਏ.ਐਸ ਨਗਰ, 8 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68751 ਮਿਲੇ ਹਨ ਜਿਨ੍ਹਾਂ ਵਿੱਚੋਂ 67663 ਮਰੀਜ਼ ਠੀਕ ਹੋ ਗਏ ਅਤੇ 20 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਵੈਬ ਨਿਊਜ ਚੈਨਲਾਂ ਅਤੇ ਨਿਊਜ ਪੋਰਟਲ ਦੇ ਨੁਮਾਇੰਦਿਆਂ ਨਾਲ ਵਰਕਸ਼ਾਪ ਦਾ ਆਯੋਜਨ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ  ਸ਼ਾਮਲ ਹੈ।
Spread the love