3 Cured, 5 Positive , 0 Death
Gharuan – 2
Mohali – 3
Total Positive Count – 68817
Total Cured – 67720
Total Active – 29
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 29 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68817 ਮਿਲੇ ਹਨ ਜਿਨ੍ਹਾਂ ਵਿੱਚੋਂ 67720 ਮਰੀਜ਼ ਠੀਕ ਹੋ ਗਏ ਅਤੇ 29 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ਸ਼ਾਮਲ ਹੈ।