3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ
1 Cured, 3 Positive , 0 Death
 
Gharuan-1
Kharar-1
Mohali-1
 
Total Positive Count – 68756
Total Cured – 67671
Total Active – 17
Total Deaths – 1068
ਅੱਜ 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ ਅਤੇ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
 
ਐਸ.ਏ.ਐਸ ਨਗਰ, 10 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68756 ਮਿਲੇ ਹਨ ਜਿਨ੍ਹਾਂ ਵਿੱਚੋਂ 67671 ਮਰੀਜ਼ ਠੀਕ ਹੋ ਗਏ ਅਤੇ 17 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਡੂੰਘੀ ਸਾਜਿਸ਼ ਤਹਿਤ ਪੈਦਾ ਕੀਤਾ ਜਾ ਰਿਹਾ ਹੈ ਬਿਜਲੀ ਸੰਕਟ-ਸਤਿੰਦਰ ਜੈਨ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਇਆ ਹੈ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ  ਸ਼ਾਮਲ ਹੈ।
Spread the love