1 Cured, 3 Positive , 0 Death
Dhakoli-1
Lalru-1
Mohali-1
Total Positive Count – 68759
Total Cured – 67672
Total Active – 19
Total Deaths – 1068
ਅੱਜ 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ ਅਤੇ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 11 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68759 ਮਿਲੇ ਹਨ ਜਿਨ੍ਹਾਂ ਵਿੱਚੋਂ 67672 ਮਰੀਜ਼ ਠੀਕ ਹੋ ਗਏ ਅਤੇ 19 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਹੋਰ ਪੜ੍ਹੋ :-ਅੱਜ 35 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 12 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਇਆ ਹੈ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।