6 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

6 Cured, 6 Positive , 0 Death
Derabassi-1
Dhakoli-4
Mohali-1
Total Positive Count – 68679
Total Cured – 67576
Total Active – 42
Total Deaths – 1061
ਅੱਜ 6 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 15 ਸਤੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68679 ਮਿਲੇ ਹਨ ਜਿਨ੍ਹਾਂ ਵਿੱਚੋਂ 67576 ਮਰੀਜ਼ ਠੀਕ ਹੋ ਗਏ ਅਤੇ 42 ਕੇਸ ਐਕਟੀਵ ਹਨ । ਜਦਕਿ 1061 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 6 ਮਰੀਜ਼ ਠੀਕ ਹੋਏ ਹਨ ਅਤੇ 6 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।

Spread the love