ਅੱਜ 3 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 5 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

5 Positive Cases, 3 Recoveries, 0 Death
Dhakoli-2
Kharar – 1
Mohali – 2
Total Positive Count – 68414
Total Cured – 67315
Total Active – 43
Total Deaths – 1056
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 21 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68414 ਮਿਲੇ ਹਨ ਜਿਨ੍ਹਾਂ ਵਿੱਚੋਂ 67315 ਮਰੀਜ਼ ਠੀਕ ਹੋ ਗਏ ਅਤੇ 43 ਕੇਸ ਐਕਟੀਵ ਹਨ । ਜਦਕਿ 1056 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।

Spread the love