4 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ
2 Cured, 4 Positive , 0 Death
Boothgarh-1
Dhakoli-1
Mohali-2
Total Positive Count – 68812
Total Cured – 67717
Total Active – 27
Total Deaths – 1068
ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
 
ਐਸ.ਏ.ਐਸ ਨਗਰ, 28 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68812 ਮਿਲੇ ਹਨ ਜਿਨ੍ਹਾਂ ਵਿੱਚੋਂ 67717 ਮਰੀਜ਼ ਠੀਕ ਹੋ ਗਏ ਅਤੇ 27 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-1 ਅਪ੍ਰੈਲ ਤੋਂ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ-ਅਰਵਿੰਦ ਕੇਜਰੀਵਾਲ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 4 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹੈ।
Spread the love