ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਦਿੱਤੀ ਜਾਣਕਾਰੀ

ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਦਿੱਤੀ ਜਾਣਕਾਰੀ
ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ 6 ਅਪ੍ਰੈਲ 2022

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿੱਚ ਸਰਕਾਰੀ ਸੀਨੀ.ਸਕੈ ਸਕੂਲ ਮਾਨਾ ਸਿੰਘ ਰੋਡ ਅੰਮ੍ਰਿਤਸਰ ਦੇ ਬਾਂਰਵੀ ਦੇ ਵਿਦਿਆਰਥੀਆਂ ਨੇ ਵਿਜ਼ਿਟ ਕੀਤੀ।

ਹੋਰ ਪੜ੍ਹੋ :-ਸਰਕਾਰ ਹਰ ਆਮ ਆਦਮੀ ਤੱਕ ਪਹੁੰਚਾਏਗੀ ਨਾਗਰਿਕ ਸਹੂਲਤਾਂ-ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿਤੀ ਗਈ, ਇਸ ਮੋਕੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤ ਜੀ,ਸ਼੍ਰੀ ਨਰੇਸ਼ ਕੁਮਾਰ ਰੋਜ਼ਗਾਰ ਅਫਸਰ,ਸ਼੍ਰੀ ਗੋਰਵ ਕੁਮਾਰ ਕੈਰੀਅਰ ਕੋਸਲਰ ਅਤੇ ਸ਼੍ਰੀ ਜ਼ਸਬੀਰ ਸਿੰਘ ਜਿਲ੍ਹਾ ਗਾਈਡੈਸ ਕੋਸਲਰ ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ.ਵੰਖ ਖੇਤਰਾਂ ਬਾਰੇ ਦੱਸਿਆ, ਇਸ ਮੋਕੇ ਬੱਚਿਆਂ ਵੱਲੋ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ।  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿੱਚ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ ਬਾਰੇ ਵੀ ਜਾਣੂ ਕਰਵਾਈਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਮੋਬਾਇਲ ਨੰਬਰ-99157-89068 ਨਾਲ ਰਾਬਤਾ ਰੱਖ ਸਕਦੇ ਹਨ।
Spread the love