ਰਾਮ ਨਗਰ ਸਲੱਮ ਏਰੀਆ ਵਿਚ ਮੁਫਤ ਮੈਡੀਕਲ ਕੈਂਪ

 ਗੁਰਦਾਸਪੁਰ, 17 ਜੂਨ :-  ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਵਲ ਸਰਜਨ, ਗੁਰਦਾਸਪੁਰ ਅਤੇ ਜਿਲ੍ਹਾ ਬਾਲ ਸੁਰੱਖਿਆ ਯੁਨਿਟ, ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਰਾਮ ਨਗਰ, ਸਲੱਮ ਏਰੀਆਂ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਭਾਸਕਰ ਸ਼ਰਮਾ ਵਲੋ ਸਲੱਮ ਏਰੀਆ ਦੇ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਬੱਚਿਆਂ ਨੂੰਮੁਫਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਤੇ ਜਿਲ੍ਹਾ ਬਾਲ ਸੁਰੱਖਿਆ ਯੁਨਿਟ ਦੇ ਸ਼੍ਰੀ ਸੁਨੀਲ ਜੋਸ਼ੀ, ਬਾਲ ਸੁਰੱਖਿਆ ਅਫ਼ਸਰ ,ਸ਼੍ਰੀ ਸ਼ੁਸ਼ੀਲ ਕੁਮਾਰ. ਕੌਂਸਲਰ, ਰਾਜੀਵ ਕੁਮਾਰ, ਡਾਟਾ ਐਨਾਲਿਸਟ ਮਾਜੂਦ ਸਨ।

 

ਹੋਰ ਪੜ੍ਹੋ :-  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ‘ਚ ਵੱਖ-ਵੱਖ ਗ੍ਰਾਮ ਪੰਚਾਇਤ ਵੱਲੋਂ ਗ੍ਰਾਮ ਸਭਾ ਦੇ ਇਜਲਾਸ ਸੁ਼ਰੂ

Spread the love