ਪ੍ਰਧਾਨ ਮੰਤਰੀ ਨੇ ਕੇਰਲ ਪਿਰਵੀ (Kerala Piravi) ਦੇ ਅਵਸਰ ‘ਤੇ ਕੇਰਲ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 01 ਨਵੰਬਰ 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਪਿਰਵੀ ਦੇ ਅਵਸਰ ‘ਤੇ ਕੇਰਲ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਕੇਰਲ ਪਿਰਵੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਕੇਰਲ ਰਾਜ ਆਪਣੇ ਮਨਮੋਹਕ ਦ੍ਰਿਸ਼ਾਂ, ਜੀਵੰਤ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦੇ ਲਈ ਜਾਣਿਆ ਜਾਂਦਾ ਹੈ। ਕੇਰਲ ਦੇ ਲੋਕਾਂ ਨੇ ਵਿਭਿੰਨ ਖੇਤਰਾਂ ਵਿੱਚ ਪੂਰੀ ਦੁਨੀਆ ਵਿੱਚ ਆਪਣੀ ਪਹਿਚਾਣ ਬਣਾਈ ਹੈ। ਕਾਮਨਾ ਕਰਦਾ ਹਾਂ ਕਿ ਇਸ ਰਾਜ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਵੀ ਪ੍ਰਗਤੀ ਕਰਦੇ ਰਹਿਣ।”

Spread the love