ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੈਗੋਰ ਜਯੰਤੀ ‘ਤੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਟੈਗੋਰ ਜੈਯੰਤੀ ‘ਤੇ, ਮੈਂ ਮਹਾਨ ਗੁਰੂਦੇਵ ਟੈਗੋਰ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਮਿਸਾਲੀ ਆਦਰਸ਼ ਅਜਿਹੇ ਭਾਰਤ ਦੇ ਨਿਰਮਾਣ ਦੇ ਲਈ ਸਾਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦੇ ਰਹਿਣ, ਜਿਸ ਦਾ ਉਨ੍ਹਾਂ ਨੇ ਸੁਪਨਾ ਦੇਖਿਆ ਸੀ।”