ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਮੂਹ ਸੇਵਾ ਕੇੇਂਦਰਾਂ ਦਾ ਸਮਾਂ ਤਬਦੀਲ ਦੇ ਹੁਕਮ ਜਾਰੀ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

ਸਮੂਹ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਖੁੱਲ੍ਹਣਗੇ
ਗੁਰਦਾਸਪੁਰ, 4 ਜੂਨ 2021 ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਵਿਡ-19 ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦੇ ਹੋਏ ਜ਼ਿਲੇ ਦੇ ਸਮੂਹ ਸੇਵਾ ਕੇਂਦਰ ਦਾਂ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਕੀਤਾ ਗਿਆ ਸੀ।
ਲੋਕਹਿੱਤਾਂ ਨੂੰ ਮੁੱਖ ਰੱਖਦੇ ਹੋਏ, ਜ਼ਿਲਾ ਗੁਰਦਾਸਪੁਰ ਵਿਚ ਚੱਲ ਰਹੇ ਸਮੂਹ ਸੇਵਾ ਕੇਂਦਰਾਂ ਦੇ ਕੰਮ ਦਾ ਸਮਾਂ ਹੁਣ ਮਿਤੀ 07-06-2021 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਕੀਤਾ ਗਿਆ ਹੈ।