ਅੱਜ 21 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 6 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 9 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68359 ਮਿਲੇ ਹਨ ਜਿਨ੍ਹਾਂ ਵਿੱਚੋਂ 67170 ਮਰੀਜ਼ ਠੀਕ ਹੋ ਗਏ ਅਤੇ 135 ਕੇਸ ਐਕਟੀਵ ਹਨ । ਜਦਕਿ 1054 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 21 ਮਰੀਜ਼ ਠੀਕ ਹੋਏ ਹਨ ਅਤੇ 6 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।
6 Positive Cases, 21 Recoveries, 1 Death
Dhakoli -1
Gharuan-1
Kharar-2
Mohali-2
Total Positive Count – 68359
Total Cured – 67170
Total Active – 135
Total Deaths – 1054

Spread the love