ਅੱਜ 7 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 5 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

5 Positive Cases, 7 Recoveries, 1 Death
Dhakoli-1
Boothgarh-1
Kharar-1
Banur-1
Mohali-1
Total Positive Count – 68422
Total Cured – 67329
Total Active – 36
Total Deaths – 1057
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 23 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68422 ਮਿਲੇ ਹਨ ਜਿਨ੍ਹਾਂ ਵਿੱਚੋਂ 67329 ਮਰੀਜ਼ ਠੀਕ ਹੋ ਗਏ ਅਤੇ 36 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।

Spread the love