ਆਸ਼ਾ ਵਰਕਰਾਂ ਨੂੰ ਟੀਬੀ ਦੀ ਬਿਮਾਰੀ ਬਾਰੇ ਦਿੱਤੀ ਜਾਣਕਾਰੀ

ਆਸ਼ਾ ਵਰਕਰਾਂ ਨੂੰ ਟੀਬੀ ਦੀ ਬਿਮਾਰੀ ਬਾਰੇ ਦਿੱਤੀ ਜਾਣਕਾਰੀ
ਆਸ਼ਾ ਵਰਕਰਾਂ ਨੂੰ ਟੀਬੀ ਦੀ ਬਿਮਾਰੀ ਬਾਰੇ ਦਿੱਤੀ ਜਾਣਕਾਰੀ

ਫਾਜ਼ਿਲਕਾ 24 ਮਾਰਚ 2022

ਫਾਜ਼ਿਲਕਾ ਸੀ.ਐਚ.ਸੀ ਡਬਵਾਲਾ ਕਲਾ ਦੀਆਂ ਆਸ਼ਾ ਵਰਕਰਾਂ ਨੂੰ ਵਿਸ਼ਵ ਟੀਬੀ ਦਿਵਸ ਮੌਕੇ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ: ਰੂਪਾਲੀ ਮਹਾਜਨ ਨੇ ਦੱਸਿਆ ਕਿ ਪਿਛਲੇ ਦੋ ਹਫ਼ਤਿਆਂ ਤੋਂ ਖੰਘ, ਭਾਰ ਘਟਣ ਕਾਰਨ ਟੀ.ਬੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਿਹਤ ਕੇਂਦਰ ਨੂੰ ਦਿਖਾਓ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਟੀ.ਬੀ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ।

ਇਸ ਮੌਕੇ ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ, ਗੁਰਿੰਦਰ ਕੋਰ ਹਾਜ਼ਰ ਸਨ।

Spread the love