ਫਿਰੋਜ਼ਪੁਰ 18 ਫਰਵਰੀ 2022
ਵਿਧਾਨਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਦੱਸਿਆ ਕਿ ਆਮ ਜਨਤਾ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਵਿਧਾਨਸਭਾ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਜਾਂ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ ਲਈ ਕੰਟਰੋਲ ਰੂਮ ਦੇ ਨੰਬਰ 01632-244100, 242380, 249261, 244575, 244576, 244577, 245272 ਜਾਂ 99157-10970 ਤੇ ਸੰਪਰਕ ਕੀਤਾ ਜਾ ਸਕਦਾ ਹੈ।