40 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ

Mr. Vikramjit, Deputy Director
40 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ

ਅੰਮ੍ਰਿਤਸਰ 19 ਅਪ੍ਰੈਲ 2022                                          

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿਖੇ ਸਰਕਾਰੀ ਸਰੂਪ ਰਾਣੀ ਕਾਲਜ਼ (ਲੜਕੀਆਂ) ਅੰਮ੍ਰਿਤਸਰ ਦੇ ਬੀ.ਕੋਮ ਫਾਈਨਲ ਦੇ 40 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿਤੀ ਗਈਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਸਵੈ ਰੋਜ਼ਗਾਰਵਿਦੇਸ਼ੀ ਸੈਲਫ੍ਰਰੀ ਟੈਸਟਾਂ ਕੋਚਿੰਗ ਕਲਾਸਾਂਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿੱਚ ਹਫਤਾਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿਤੀ ਗਈ। ਇਸ ਮੋਕੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤਸ਼੍ਰੀ ਗੋਰਵ ਕੁਮਾਰ ਕੈਰੀਅਰ ਕੋਸਲਰਸ਼੍ਰੀ ਨਰੇਸ਼ ਕੁਮਾਰ ਰੋਜ਼ਗਾਰ ਅਫਸਰ ਅਤੇ ਸ਼੍ਰੀ ਖੂਸ਼ਪਾਲ ਰਿਟਾਰਡ ਡਾਇਰੈਕਟਰ ਆਰ ਸੇਟੀ ਨੇ ਬੱਚਿਆਂਨੂੰ ਰੋਜ਼ਗਾਰ ਦੇ ਵੱਖ-ਵੰਖ ਖੇਤਰਾਂ ਬਾਰੇ ਦੱਸਿਆਇਸ ਮੋਕੇ ਬੱਚਿਆਂ ਵੱਲੋ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ।

ਹੋਰ ਪੜ੍ਹੋ :-ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿੱਚ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ ਬਾਰੇ ਵੀ ਜਾਣੂ ਕਰਵਾਈਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਨਾਲ ਰਾਬਤਾ ਰੱਖ ਸਕਦੇ ਹਨ- ਮੋਬਾਇਲ ਨੰਬਰ-99157-89068

 

 

Spread the love