ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
02/04/2023
ਵਧੀਕ ਡਿਪਟੀ ਕਮਿਸ਼ਨਰ ਨੇ ਸਹਿਣਾ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਹੋ ਰਹੇ ਪਰਾਲੀ ਮੈਨਜਮੈਂਟ ਵਾਲੇ ਖੇਤਾਂ ਦਾ ਕੀਤਾ ਦੌਰਾ –ਪਿੰਡ ਭਗਤਪੁਰਾ ਮੌੜ, ਸਹਿਣਾ ਦਾ ਕੀਤਾ ਦੌਰਾ ਬਰਨਾਲਾ, 11 ਨਵੰਬਰ: ਜਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਨਾਲ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ।[Read More…]
ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ —ਕਿਹਾ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਬਰਨਾਲਾ, 6 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਰਨਾਲਾ ਹਲਕੇ ਦੇ ਪਿੰਡ ਉਪਲੀ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ[Read More…]
ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਡਿਪਟੀ ਕਮਿਸ਼ਨਰ —-ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ ਗੁਰਦਾਸਪੁਰ, 6 ਨਵੰਬਰ – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ[Read More…]
ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਮੁੱਖ ਮੰਤਰੀ ਪਠਾਨਕੋਟ, 31 ਅਕਤੂਬਰਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ[Read More…]
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ —-ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਿੰਡ ਪੱਧਰ ਤੱਕ ਨਿਗਰਾਨ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ ਗੁਰਦਾਸਪੁਰ, 31 ਅਕਤੂਬਰ – ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਲਗਾਤਾਰ[Read More…]
ਪਰਾਲੀ ਪ੍ਰਬੰਧਨ ਮੁਹਿੰਮ: ਪਰਾਲੀ ਨੂੰ ਲੱਗੀ ਅੱਗ ਕਲੱਸਟਰ ਟੀਮ ਨੇ ਬੁਝਾਈ —ਕੌਮੀ ਮਾਰਗ ‘ਤੇ ਪਿੰਡ ਹਰੀਗੜ੍ਹ ਦੇ ਖੇਤਾਂ ਵਿੱਚ ਪਰਾਲੀ ਸਾੜਨ ਦਾ ਮਾਮਲਾ —-ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਬਰਨਾਲਾ, 31 ਅਕਤੂਬਰ: ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ[Read More…]
ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਕੇ.ਵੀ.ਕੇ. ਨੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ —ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਪਟਿਆਲਾ, 31 ਅਕਤੂਬਰ: ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾਣ ਵਾਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ[Read More…]
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਾਤਾਵਰਣ ਸੰਭਾਲ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਪਟਿਆਲਾ, 28 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੰਡੋਰ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ[Read More…]
ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ —ਕਿਹਾ, 6 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਨਾਲ ਮਿੱਟੀ ਦੀ ਸਿਹਤ ‘ਚ ਸੁਧਾਰ ਨਾਲ ਹੋਰ ਕਈ ਲਾਭ ਹੋਏ ਮਹਿਲ ਕਲਾਂ, 28 ਅਕਤੂਬਰ: ਬਲਾਕ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦਾ ਵਸਨੀਕ ਹਿਰਦੇਪਾਲ[Read More…]
ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਉਤਪਾਦ ਸੰਗਠਨਾਂ ਬਾਰੇ ਸਮੀਖਿਆ —-ਜ਼ਿਲ੍ਹਾ ਪੱਧਰੀ ਮੌਨੀਟਰਿੰਗ ਕਮੇਟੀ ਦੀ ਮੀਟਿੰਗ —-ਅਧਿਕਾਰੀਆਂ ਨੂੰ ਲੌੜੀਂਦੇ ਦਿਸ਼ਾ ਨਿਰਦੇਸ਼ ਜਾਰੀ ਰੂਪਨਗਰ, 27 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਪਹਿਲਾਂ ਚੱਲ ਰਹੀਆਂ ਦੋ ਕਿਸਾਨ ਉਤਪਾਦ ਸੰਗਠਨ (ਫਾਰਮਰ ਪ੍ਰੋਡਿਊਸਰ[Read More…]