ਦਿੱਲੀ

ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ’ਤੇ ਕੇਂਦਰੀ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਟੀਕਿਆਂ ਦੀ ਸਪਲਾਈ ‘ਚ ਫੌਰੀ ਤੌਰ ਉਤੇ 25 ਫੀਸਦੀ ਵਾਧਾ ਕਰਨ ਦੇ ਹੁਕਮ

ਮਾਂਡਵੀਆ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਥੋੜ੍ਹੀ ਮਾਤਰਾ ‘ਚ ਕੀਤੀ ਜਾਂਦੀ ਵੰਡ ਦਾ ਮੁੱਦਾ ਚੁੱਕਿਆ ਬਠਿੰਡਾ ਵਿਖੇ ਡਰੱਗ ਪਾਰਕ ਅਤੇ ਸਾਉਣੀ ਦੇ ਸੀਜ਼ਨ ਲਈ ਡੀ.ਏ.ਪੀ. ਸਪਲਾਈ ‘ਚ ਵਾਧੇ ਦੀ ਮੰਗੀ ਮਨਜ਼ੂਰੀ ਨਵੀਂ ਦਿੱਲੀ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਤਿਉਹਾਰਾਂ ਦੇ[Read More…]

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ, 29 ਜੁਲਾਈ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ। ਸ. ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ[Read More…]

ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ  ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼

ਚੰਡੀਗੜ, 24 ਜੁਲਾਈ ( )- ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਬਣਾਏ ਜਾਣ ਦਾ ਸਖਤ ਨੋਟਿਸ ਲਿੰਦਿਆਂ ਕਮੀਸ਼ਨ ਨੇ ਸਪੈਸ਼ਲ ਕਮਿਸ਼ਨਰ ਆਫ ਕਰਾਈਮ ਬ੍ਰਾਂਚ ਦਿੱਲੀ ਨੂੰ ਤੁਰੰਤ ਜਾਂਚ ਕਰਨ ਨੂੰ ਕਿਹਾ ਹੈ। ਜਾਣਕਾਰੀ ਦੇ ਮੁਤਾਬਿਕ ਇਕ ਅਣਪਛਾਤੇ ਵਿਅਕਤੀ ਨੇ ਵਿਜੈ ਸਾਂਪਲਾ ਦੇ ਨਾਂ ਤੋਂ ceoboss120@gmail.com ਨਾਂ[Read More…]

ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਕੋਵਿਡ 19 ਪਰਿਵਾਰ ਆਰਥਿਕ ਮਦਦ ਯੋਜਨਾ’

..ਯੋਜਨਾ ਦੇ ਅੰਤਰਗਤ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਇੱਕਮੁਸ਼ਤ ਰਾਸ਼ੀ ਦਿੱਤੀ ਜਾਵੇਗੀ: ਕੇਜਰੀਵਾਲ …ਪਰਿਵਾਰ ’ਚ ਕਮਾਉਣ ਵਾਲੇ ਦੀ ਮੌਤ ’ਤੇ ਆਸ਼ਰਿਤ ਨੂੰ ਹਰ ਮਹੀਨੇ 2500 ਰੁਪਏ ਅਤੇ ਅਨਾਥ ਹੋਏ ਬੱਚਿਆਂ ਨੂੰ 25 ਸਾਲ ਦੀ ਉਮਰ ਤੱਕ 2500 ਰੁਪਏ ਪ੍ਰਤੀ ਮਹੀਨਾ ਦੇਵਾਂਗੇ: ਕੇਜਰੀਵਾਲ[Read More…]

VIJAY INDER SINGLA

ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

ਚੰਡੀਗੜ੍ਹ, 13 ਜੂਨ: ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ[Read More…]

ਕੇਂਦਰ ਨੇ ਐਨਐਫਐਸਏ / ਪੀਐੱਮ -ਜੀਕੇਏਵਾਈ -III ਦੇ ਤਹਿਤ ਅਨਾਜ ਦੀ ਸੁਰੱਖਿਅਤ ਅਤੇ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਉਣ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਾਜਬ ਕੀਮਤਾਂ ਵਾਲੀਆਂ ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਅਤੇ ਹਫ਼ਤਾਭਰ ਖੁੱਲ੍ਹੀਆਂ ਰੱਖਣ ਦੀ ਹਦਾਇਤ ਕੀਤੀ

ਦਿੱਲੀ ੧੬ ਮਈ, 2021: ਕੁਝ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੱਲ ਰਹੀ ਤਾਲਾਬੰਦੀ ਦੇ ਮੱਦੇਨਜ਼ਰ, ਵਾਜਬ ਮੁੱਲ ਦੀਆਂ ਦੁਕਾਨਾਂ (ਐੱਫ ਪੀ ਐੱਸ) ਦੇ ਕੰਮਕਾਜੀ ਸਮੇਂ ਵਿੱਚ ਕਮੀ ਆ ਸਕਦੀ ਹੈ, ਜਿਸ ਕਰਕੇ 15 ਮਈ, 2021 ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੁਆਰਾ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਐਡਵਾਇਜ਼ਰੀ ਜਾਰੀ[Read More…]

ਰੇਮਡੇਸਿਵਿਰ ਦੀ ਵੰਡ 23 ਮਈ ਤੱਕ ਕੀਤੀ ਗਈ ਤਾਂ ਜੋ ਦੇਸ਼ ਭਰ ਵਿੱਚ ਇਸਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾ ਸਕੇ-ਸ਼੍ਰੀ ਡੀ.ਵੀ ਸਦਾਨੰਦ ਗੌੜਾ

ਦੇਸ਼ ਭਰ ਵਿਚ ਬਦਲਦੀਆਂ ਜਰੂਰਤਾਂ ਅਨੁਸਾਰ ਵੰਡ ਵਿੱਚ ਤਬਦੀਲੀ ਕੀਤੀ ਗਈ ਦਿੱਲੀ ਮਈ ੧੬, 2021: ਹਰ ਰਾਜ ਵਿਚ ਰੇਮਡੇਸਿਵਿਰ ਦੀ ਜਰੂਰਤ ਨੂੰ ਧਿਆਨ ਵਿਚ ਰੱਖਦਿਆਂ ਅਤੇ ਇਸਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ, ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਡੀ.ਵੀ. ਸਦਾਨੰਦ ਗੌੜਾ ਨੇ ਅੱਜ 23 ਮਈ 2021 ਤੱਕ ਲਈ  ਰੇਮਡੇਸਿਵਿਰ ਦੀ ਵੰਡ ਦਾ ਐਲਾਨ ਕੀਤਾ।[Read More…]

ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਮਈ ੧੬, 2021: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਾਜ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸਿੱਕਿਮ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਰਾਜ ਸਮ੍ਰਿੱਧ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ[Read More…]

ਪ੍ਰਧਾਨ ਮੰਤਰੀ ਨੇ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੈਗੋਰ ਜਯੰਤੀ ‘ਤੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ: “ਟੈਗੋਰ ਜੈਯੰਤੀ ‘ਤੇ, ਮੈਂ ਮਹਾਨ ਗੁਰੂਦੇਵ ਟੈਗੋਰ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਮਿਸਾਲੀ ਆਦਰਸ਼ ਅਜਿਹੇ ਭਾਰਤ ਦੇ ਨਿਰਮਾਣ ਦੇ ਲਈ ਸਾਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦੇ ਰਹਿਣ, ਜਿਸ ਦਾ ਉਨ੍ਹਾਂ ਨੇ ਸੁਪਨਾ[Read More…]

Instagram Feed

Facebook Feed

Facebook Pagelike Widget

Currency Converter