ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
02/04/2023
ਗੁਜਰਾਤ ਦੇ ਵੋਟਰਾਂ ਨੂੰ ਲੋਭ ਦੇਣ ਲਈ ਪੰਜਾਬ ਦਾ ਖ਼ਜ਼ਾਨਾ ਖਾਲੀ ਕਰ ਰਹੀ ਹੈ ‘ਆਪ’- ਸੁੱਖਮਿੰਦਰਪਾਲ ਸਿੰਘ ਗਰੇਵਾਲ ਸਾਹਿਬਜਾਦਾ ਅਜੀਤ ਸਿੰਘ ਨਗਰ, 31 ਅਕਤੂਬਰ 2022: ਭਾਰਤੀਯ ਜਨਤਾ ਪਾਰਟੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੁਜਰਾਤ ਦੇ ਵੋਟਰਾਂ ਨੂੰ ਲੋਭ ਦੇਣ ਦੀ ਕੋਸ਼ਿਸ਼ ਵਿੱਚਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਇਸ ਬਾਰੇ ਗੱਲ ਕਰਦਿਆਂ ਭਾਜਪਾ ਦੇ ਕੌਮੀ ਆਗੂਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ‘ਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ, ਗੈਰ-ਕਾਨੂੰਨੀ ਮਾਈਨਿੰਗ ਅਤੇ ਲਏਜਾ ਰਹੇ ਕਰਜ਼ੇ ਦਾ ਨਿਸ਼ਚਿਤ ਤੌਰ ‘ਤੇ ਗੁਜਰਾਤ ‘ਚ ‘ਆਪ’ ਵਲੋਂ ਵੰਡੀ ਜਾ ਰਹੀ ਹਵਾਲਾ ਰਾਸ਼ੀ ਨਾਲ ਸਬੰਧ ਹੈ ਅਤੇ ਇਸਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਦੋ ਗੱਲਾਂ ਸਾਹਮਣੇ ਆਈਆਂ ਹਨ। ਇੱਕ ਪਾਸੇ ਕੈਗ ਦੀਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਵੱਲੋਂ ਕਿਵੇਂ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਹਨ। ਜਦੋਂ ਕਿ ਇਸ ਸਮੇਂ ਦੌਰਾਨ ਹਵਾਲਾ ਰਾਹੀਂ ਟਰਾਂਸਫਰ ਕੀਤੇ ਗਏ ਪੈਸੇ ਦੀ ਵਰਤੋਂ ਗੁਜਰਾਤ ਵਿੱਚ ਵੋਟਰਾਂ ਨੂੰ ਦੇਣ ਲਈ[Read More…]
ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ —ਸਸਕੈਚਵਨ ਸੂਬੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ —ਮੁੱਖ ਮੰਤਰੀ ਨੇ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ[Read More…]
ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ —-ਪਰਾਲੀ ਪ੍ਰਬੰਧਨ ਲਈ 90,422 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉਤੇ ਵੰਡੀਆ, 32,100 ਹੋਰ ਮਸ਼ੀਨਾਂ ਦੇਣ ਦਾ ਟੀਚਾ —-ਕੌਮੀ ਕਾਨਫਰੰਸ ’ਚ ਵਾਤਾਵਰਣ ਮੰਤਰੀ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਆਰਜ਼ੀ ਤੇ ਪੱਕੇ ਪ੍ਰਬੰਧਾਂ ਦੀ ਕੀਤੀ ਵਕਾਲਤ ਗੁਜਰਾਤ/ਚੰਡੀਗੜ੍ਹ, 24 ਸਤੰਬਰ: ਪੰਜਾਬ[Read More…]
ਕੈਪਟਨ ਅਮਰਿੰਦਰ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਭਾਜਪਾ ‘ਚ ਹੋਏ ਸ਼ਾਮਲ ਨਵੀਂ ਦਿੱਲੀ, 19 ਸਤੰਬਰ: ਪੰਜਾਬ ਦੇ ਦੋ ਵਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਸਿਆਸੀ ਅਤੇ ਫੌਜੀ ਲੜਾਈਆਂ ਦੇ ਦਿੱਗਜ ਆਗੂ ਅੱਜ ਕੇਂਦਰੀ ਮੰਤਰੀਆਂ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਰਤੀ[Read More…]
ਮੁੱਖ ਮੰਤਰੀ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ਵਿੱਚ ਜਰਮਨੀ ਤੋਂ ਸਹਿਯੋਗ ਦੀ ਵਕਾਲਤ ਮਿਊਨਿਖ (ਜਰਮਨੀ), 14 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲਜ਼, ਆਟੋ ਕੰਪੋਨੈਂਟਸ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ਵਿੱਚ ਸਹਿਯੋਗ ਲਈ ਇਨਵੈਸਟ ਇਨ ਬਾਵਰੀਆ ਨਾਲ ਸਹਿਯੋਗ ਦੀ ਵਕਾਲਤ ਕੀਤੀ। ਮੁੱਖ[Read More…]
ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ ਨਵੀਂ ਦਿੱਲੀ, 10 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ[Read More…]
ਪ੍ਰਨੀਤ ਕੌਰ ਨੇ ‘ਆਪ’ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ ਵਿਰੋਧੀ ਧਿਰ ‘ਚ ਹੋਣ ਕਾਰਨ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਅਤੇ ਉਸ ਦੀ ਦੁਕਾਨ ਨੂੰ ਢਾਹੁਣਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਨਿੰਦਣਯੋਗ ਹੈ – ਪਟਿਆਲਾ ਐਮ.ਪੀ. ਪਟਿਆਲਾ, 9 ਸਤੰਬਰ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ[Read More…]
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕੀਤੀ ਲੁਧਿਆਣਾ, 9 ਸਤੰਬਰ, 2022: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਅਰੋੜਾ ਨੇ ਮੀਟਿੰਗ ਨੂੰ “ਸ਼ਿਸ਼ਟਾਚਾਰ ਭੇਂਟ” ਦੱਸਿਆ। ਹਾਲਾਂਕਿ ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨਾਲ ਕੁਝ ਅਹਿਮ ਮੁੱਦਿਆਂ[Read More…]
ਵਿਸ਼ਵ ਸ਼ਾਂਤੀ ਲਈ ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖਿਆ ਜਾਵੇਗਾ ਨਵੀਂ ਦਿੱਲੀ, 26 ਫਰਵਰੀ 2022 ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਨੇ ਯੂਕਰੇਨ ’ਚ ਫੱਸੇ ਭਾਰਤੀਆਂ ਲਈ[Read More…]
ਦਿੱਲੀ ਦੀ ਸੰਗਤ ਸਭ ਜਾਣਦੀ ਹੈ ਇਸ ਲਈ ਸੰਗਤ ਨੂੰ ਗੁੰਮਰਾਹ ਨਾ ਕਰਨ ਸਰਨਾ ਤੇ ਜੀ.ਕੇ : ਕਾਹਲੋਂ ਨਵੀਂ ਦਿੱਲੀ, 13 ਫ਼ਰਵਰੀ 2022 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰੈਸ ਨੂੰ ਜਾਰੀ ਬਿਆਨ ’ਚ ਸੰਗਤ ਦੇ ਫ਼ੈਸਲੇ ਦਾ ਸਨਮਾਨ ਨਾ ਕਰਨ ਤੇ ਦਿੱਲੀ ਗੁਰਦੁਆਰਾ ਕਮੇਟੀ[Read More…]