ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ
02/01/2023
ਚੰਡੀਗੜ੍ਹ, 1 ਫਰਵਰੀ: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ।ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ[Read More…]
ਐਸ.ਏ.ਐਸ ਨਗਰ 1 ਫਰਵਰੀ :- ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 03 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਡਿਟੀਨਸ ਟੈਕਨਾਲੋਜੀ ਪ੍ਰਾਇਵੇਟ ਲਿਮਟਿਡ ਪਲਾਟ ਨੰ: ਈ-302, ਵਿਸਟਾ ਟਾਵਰ, ਸੈਕਟਰ 75, ਮੋਹਾਲੀ ਵਿਖੇ ਸੀਨੀਅਰ[Read More…]
6 ਕਰੋੜ 63 ਲੱਖ ਦੀ ਪਹਿਲੀ ਕਿਸ਼ਤ ਜਾਰੀ ਫਾਜ਼ਿਲਕਾ 1 ਫਰਵਰੀ :- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ[Read More…]
52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ ਚੰਡੀਗੜ੍ਹ, 31 ਜਨਵਰੀ :- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741[Read More…]
– ਮੁੱਖ ਮੰਤਰੀ ਵੱਲੋਂ ਪੰਜਾਬ ਦੇ ਫੋਕਲ ਪੁਆਇੰਟਾਂ ਦੀ ਦਸ਼ਾ ਸੁਧਾਰਨ ਵਾਲਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ : ਵਿਧਾਇਕ ਮੁੰਡੀਆਂ – ਸੜਕਾਂ ਨੂੰ 6 ਮਹੀਨੇ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ : ਚੇਅਰਮੈਨ ਢਿੱਲੋਂ :- ਲੁਧਿਆਣਾ, 31 ਜਨਵਰੀ (000) – ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੀ.ਐਸ.ਆਈ.ਈ.ਸੀ. ਦੇ[Read More…]
• ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ • ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਪੰਜਾਬ ਸਰਕਾਰ • ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਉਸਾਰੀ ਬਾਰੇ ਫੋਕੇ ਦਾਅਵੇ ਕਰਨ ਲਈ ਪਿਛਲੀ ਸਰਕਾਰ ਦੀ ਕੀਤੀ ਆਲੋਚਨਾ • ਮੁੱਖ[Read More…]
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ[Read More…]
ਲੁਧਿਆਣਾ, 27 ਜਨਵਰੀ (000) “:- ਹਲਕਾ ਆਤਮ ਨਗਰ ਦੇ ਵਸਨੀਕ ਜਿੱਥੇ ਮੋਬਾਇਲ ਵੈਨ, ਮੋਬਾਇਲ ਕਲੀਨਿਕ ਦਾ ਲਾਭ ਲੈ ਰਹੇ ਹਨ, ਹੁਣ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵੀ ਪ੍ਰਾਪਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ[Read More…]
ਮਾਨ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ ਲੁਧਿਆਣਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਇਹਨਾਂ ਵਿਕਾਸ ਕਾਰਜਾਂ ਦਾ ਲਾਭ ਲੁਧਿਆਣਾ, 27 ਜਨਵਰੀ :- ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ ‘ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ-ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ‘ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ। ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ[Read More…]