ਅੰੰਮਿ੍ਤਸਰ

Republic day meeting

ਗਣਤੰਤਰ ਦਿਵਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ 

ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਡਿਪਟੀ ਕਮਿਸ਼ਨਰ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਘਰ ਜਾ ਕੇ ਕੀਤਾ ਜਾਵੇਗਾ ਸਨਮਾਨ 24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 22 ਜਵਨਰੀ [Read More…]

Project Honors

ਜਿਲ੍ਹਾ ਚੋਣ ਅਧਿਕਾਰੀ ਨੇ ਜਿਲੇ੍ਹ ਵਿੱਚ ਪ੍ਰਾਜੈਕਟ ਸਨਮਾਨ ‘‘ਆਓ ਵੋਟ ਪਾਉਣ ਚੱਲੀਏ’’ ਕੀਤਾ ਲਾਂਚ

ਵਿਧਾਨ ਸਭਾ ਚੋਣਾ 2022 ਵੋਟਾਂ ਦੌਰਾਨ ਵਧਾਈ ਜਾਵੇਗੀ ਲੋਕਾਂ ਦੀ ਭਾਗੀਦਾਰੀ ਦਿਵਆਂਗ ਵੋਟਰਾਂ ਲਈ ਹਰ ਬੂਥ ਤੇ ਰੈਂਪ ਅਤੇ ਵੀਲ ਚੇਅਰ ਦੀ ਸੁਵਿਧਾ ਹੋਵੇਗੇ ਉਪਲਬੱਧ ਅੰਮ੍ਰਿਤਸਰ, 19 ਜਨਵਰੀ 2022 ਜਿਲ੍ਹਾ ਚੋਣ ਅਧਿਕਾਰੀ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਵਿਧਾਨ ਸਭਾ ਚੋਣਾ 2022 ਦੌਰਾਨ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਅੱਜ ਇਕ ਨਿਵੇਕਲੇ ਪ੍ਰਾਜੈਕਟ[Read More…]

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

ਵਿਧਾਨ ਸਭਾ ਚੋਣਾਂ-2022 ਵਿਧਾਨ ਸਭਾ ਹਲਕਾ ਵਾਰ ਅਲਾਟਮੈਂਟ ਲਈ ਕਰਵਾਈ ਰੈਂਡੇਮਾਈਜ਼ੇਸ਼ਨ ਅੰਮ੍ਰਿਤਸਰ , 18 ਜਨਵਰੀ 2022 ਜ਼ਿਲ੍ਹਾ ਅੰਮ੍ਰਿਤਸਰ ‘ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ  ਦੀ ਅਗਵਾਈ ‘ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ[Read More…]

ਵੋਟਰ ਅਤੇ ਰਾਜਸੀ ਪਾਰਟੀਆਂ ਚੋਣ ਕਮਿਸ਼ਨ ਵੱਲੋਂ ਮੁੱਹਈਆ ਕਰਵਾਏ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ-ਜ਼ਿਲ੍ਹਾ ਚੋਣ ਅਫ਼ਸਰ

ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ ਦਿਵਿਆਂਗਾ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਅੰਮ੍ਰਿਤਸਰ 18 ਜਨਵਰੀ 2022 ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ[Read More…]

SINGH DHILON

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਅੰਮਿ੍ਰਤਸਰ ਨੇ ਜਾਰੀ ਕੀਤੇ ਨੰਬਰ

ਅੰਮਿ੍ਰਤਸਰ 17 ਜਨਵਰੀ 2022  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਅੰਮਿ੍ਰਤਸਰ ਦੇ ਮੁੱਖ ਇੰਜੀਨੀਅਰ ਇੰਜੀ: ਸਕੱਤਰ ਸਿੰਘ ਢਿੱਲੋ ਵਲੋ ਵੱਡ ਮੁੱਲੇ ਖਪਤਕਾਰਾਂ ਦੀਆ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਮੇਜਰ ਸਪਲਾਈ ਸਬੰਧੀ ਸ਼ਿਕਾਇਤਾਂ ਦੇ ਮੱਦੇ ਨਜ਼ਰ 1912 ਪੀ.ਐਸ.ਪੀ.ਸੀ.ਐਲ. ਗ੍ਰਾਹਕ ਸੇਵਾ ਹੈਲਪਲਾਈਨ  ਵਿਅਸਤ ਰਹਿਣ ਦੇ ਮੱਦੇ ਨਜ਼ਰ ਖਪਤਕਾਰਾਂ ਲਈ ਕੁੱਝ ਹੋਰ ਨੰਬਰ ਅਤੇ ਐਸ.ਐਮ.ਐਸ. ਸੁਵਿਧਾ ਦੀ ਜਾਣਕਾਰੀ ਸਾਂਝੀ ਕੀਤੀ ਹੈ। [Read More…]

ਜਿਲ੍ਹਾ ਚੋਣ ਅਧਿਕਾਰੀ ਨੇ ਲੋਕਾਂ ਨੂੰ ਅਸਲ੍ਹਾ ਤੁਰੰਤ ਜਮ੍ਹਾਂ ਕਰਵਾਉਣ ਦੇ ਦਿੱਤੇ ਸਖ਼ਤ ਆਦੇਸ਼

ਜਿਲ੍ਹਾ ਚੋਣ ਅਧਿਕਾਰੀ ਨੇ ਲੋਕਾਂ ਨੂੰ ਅਸਲ੍ਹਾ ਤੁਰੰਤ ਜਮ੍ਹਾਂ ਕਰਵਾਉਣ ਦੇ ਦਿੱਤੇ ਸਖ਼ਤ ਆਦੇਸ਼

ਹੁਣ ਤੱਕ ਜਿਲ੍ਹੇ ਵਿੱਚ 32509 ਲੋਕਾਂ ਨੇ ਅਸਲ੍ਹਾ ਕਰਵਾਇਆ ਜਮ੍ਹਾ ਸਕਿਊਰਟੀ ਏਜੰਸੀ, ਰਜਿਸਟਰ ਸਕਿਊਟਰਿਟੀ ਗਾਰਡ ਜਾਂ ਖ਼ਤਰੇ ਦਾ ਖਦਸਾ ਹੋਣ ਵਾਲੇ ਵਿਅਕਤੀ ਨੂੰ ਅਸਲ੍ਹਾ ਜਮ੍ਹਾ ਕਰਵਾਉਣ ਤੋਂ ਛੂਟ ਅੰਮ੍ਰਿਤਸਰ 17 ਜਨਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਲਇਸੰਸੀ ਹਥਿਆਰਾਂ ਨੂੰ ਤੁਰੰਤ ਸਬੰਧਤ[Read More…]

ਮਜੀਠੀਆ ਖਿਲਾਫ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਐਫ ਆਈ ਆਰ ਦਰਜ

ਮਜੀਠੀਆ ਖਿਲਾਫ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਐਫ ਆਈ ਆਰ ਦਰਜ

ਅੰਮ੍ਰਿਤਸਰ, 16 ਜਨਵਰੀ 2022 ਬੀਤੇ ਦਿਨ ਅੰਮ੍ਰਿਤਸਰ ਪੁੱਜੇ ਅਕਾਲੀ ਦਲ ਦੇ ਨੇਤਾ ਸ. ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ, ਜਿਸ ਤਰਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ, ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹਾ ਪ੍ਰਸ਼ਾਸਨ ਨੇ ਉਨਾਂ ਵਿਰੁੱਧ ਬੀਤੀ ਰਾਤ ਵੱਖ-ਵੱਖ ਧਰਾਵਾਂ ਤਹਿਤ ਐਫ.[Read More…]

ਹਰੇਕ ਉਮੀਦਵਾਰ ਦੇ ਪਲ ਪਲ ਖਰਚੇ ਦੇ ਰੱਖੀ ਜਾਵੇ ਨਜ਼ਰ-ਜ਼ਿਲਾ ਚੋਣ ਅਧਿਕਾਰੀ

ਹਰੇਕ ਉਮੀਦਵਾਰ ਦੇ ਪਲ ਪਲ ਖਰਚੇ ਦੇ ਰੱਖੀ ਜਾਵੇ ਨਜ਼ਰ-ਜ਼ਿਲਾ ਚੋਣ ਅਧਿਕਾਰੀ

ਸਹਾਇਕ ਖ਼ਰਚਾ ਅਬਜਰਵਰਾਂ ਨੂੰ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ 16 ਜਨਵਰੀ 2022 ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਅੱਜ ਜ਼ਿਲਾ੍ਹ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋ ਜ਼ਿਲੇ੍ਹ ਅਧੀਨ ਪੈਦੇ 11 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਖਰਚਾ ਅਬਜ਼ਰਵਰਾਂ ਨਾਲ ਮੀਟਿੰਗ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਉਮੀਦਵਾਰ ਦੇ ਪਲ ਪਲ ਕੀਤੇ[Read More…]

GURPREET SINGH KHAIRA

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਸਤੇ ਸਥਾਨਾਂ ਦਾ ਐਲਾਨ

21 ਜਨਵਰੀ ਤੋਂ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ-ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 14 ਜਨਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿਲ੍ਹੇ ਦੇ ਪੈਂਦੇ 11 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀਆਂ ਲੈਣ ਵਾਸਤੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਥਾਨਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੇ ਐਲਾਨ[Read More…]

ਡਿਪਟੀ ਕਮਿਸ਼ਨਰ ਨੇ ਦੀ ਕੋਆਪ੍ਰੇਟਿਵ ਬੈਂਕ ਅੰਮ੍ਰਿਤਸਰ ਦਾ ਸਲਾਨਾ ਕਲੰਡਰ ਕੀਤਾ ਰਲੀਜ਼

ਡਿਪਟੀ ਕਮਿਸ਼ਨਰ ਨੇ ਦੀ ਕੋਆਪ੍ਰੇਟਿਵ ਬੈਂਕ ਅੰਮ੍ਰਿਤਸਰ ਦਾ ਸਲਾਨਾ ਕਲੰਡਰ ਕੀਤਾ ਰਲੀਜ਼

ਅੰਮ੍ਰਿਤਸਰ 13 ਜਨਵਰੀ 2022 ਸਹਿਕਾਰਤਾ ਵਿਭਾਗ ਦੇ ਸਾਲ 1921 ਨੂੰ ਹੋਂਦ ਵਿਚ ਆਏ ਅਹਿਮ ਅਦਾਰੇ ਦੀ ਅੰਮ੍ਰਿਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਦਾ ਗੁਰੂ ਸਾਹਿਬਾਨ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨਾਂ ਨੂੰ ਦਰਸਾਉਂਦਾ ਸਾਲ 2022 ਦਾ ਕਲੰਡਰ ਸ: ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਤੇ ਆਪਣੇ ਸੰਬੋਧਨ ਵਿਚ ਉਹਨਾਂ ਨੇ ਕਿਹਾ[Read More…]

Instagram Feed

Facebook Feed

Facebook Pagelike Widget

Currency Converter