ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
02/04/2023
ਕਿਹਾ ਹੋਰ ਵੀ ਪ੍ਰਾਜੈਕਟ ਛੇਤੀ ਸਿਰੇ ਚੜਾਏ ਜਾਣਗੇ ਟੀਬੀ ਮਰੀਜ਼ਾਂ ਨੂੰ ਹਰੇਕ ਮਹੀਨੇ ਨਿਊਟ੍ਰੀਸ਼ਨ ਕਿੱਟਾਂ ਦੇਣ ਦੀ ਸ਼ੁਰੂਆਤ ਬਰਨਾਲਾ/ਧਨੌਲਾ, 2 ਫਰਵਰੀ :- ਸੂਬਾ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਾਉਣਾ ਸਰਕਾਰ ਦੀ ਤਰਜੀਹ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ[Read More…]
ਬਰਨਾਲਾ, 31 ਜਨਵਰੀ 2023 ਅੱਜ ਮਿਤੀ 31.01.2023 ਨੂੰ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਹਾਜ਼ਰ ਸਨ। ਮਾਨਯੋਗ ਜਿਲ੍ਹਾ ਅਤੇ[Read More…]
—ਚੀਨੀ ਡੋਰ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ ਬਰਨਾਲਾ, 25 ਜਨਵਰੀ :- ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਚਹਿਰੀ ਚੌਕ ਤੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤੀ ਗਈ। ਇਸ ਰੈਲੀ ’ਚ ਸ਼ਾਮਲ ਵੱਖ[Read More…]
ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਕੀਤਾ ਲੋਕਾਂ ਨੂੰ ਜਾਗਰੁਕ ਬਰਨਾਲਾ, 23 ਜਨਵਰੀ 2023 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੇ ਐਨ ਐਸ ਐਸ ਯੁਨਿਟ ਵਲੋਂ ਚੀਨੀ ਮਾਂਝੇ (ਡੋਰ)ਦੀ ਵਰਤੋਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਇੱਕਠ ਕਰਕੇ ਲੋਕਾਂ ਨੂੰ ਦੱਸਿਆ ਗਿਆ। ਹੋਰ ਪੜ੍ਹੋ –[Read More…]
ਬਰਨਾਲਾ, 12 ਜਨਵਰੀ 2023 ਬਰਨਾਲਾ ਜ਼ਿਲ੍ਹੇ ਦੇ ਆਈ.ਟੀ.ਆਈ ਦੇ ਵੱਖ ਵੱਖ ਟਰੇਡ ਵਿੱਚ ਪਾਸ ਹੋਏ ਪ੍ਰਾਰਥੀਆਂ ਲਈ ਮਾਰੂਤੀ ਸੁਜ਼ੂਕੀ ਇੰਡੀਆ ਲਿਮਿਟਡ ਕੰਪਨੀ ਵੱਲੋਂ ਅਪ੍ਰੈਂਟਾਇਸਸ਼ਿਪ (ਤਨਖਾਹ ਆਧਾਰ ‘ਤੇ ਸਿਖਲਾਈ) ਕਰਾਈ ਜਾ ਰਹੀ ਹੈ। ਇਸ ਅਪ੍ਰੈਂਟਿਸ ਅਤੇ ਸਕਰੂਟਨੀ ਕੈਂਪ ਵਿੱਚ ਆਈ.ਟੀ.ਆਈ ਦੇ ਵੱਖ ਵੱਖ ਟਰੇਡ ਵਿੱਚ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਹੋਰ ਪੜ੍ਹੋ[Read More…]
ਬਰਨਾਲਾ, 9 ਜਨਵਰੀ 2023 ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੇ ਡੇਟਾ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਚੋਣ ਅਫਸਰ ਪੂਨਮਦੀਪ ਕੌਰ ਦੀ ਅਗਵਾਈ ‘ਚ 8 ਜਨਵਰੀ ਨੂੰ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ 8 ਲਾਏ ਗਏ। ਹੋਰ ਪੜ੍ਹੋ – ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ[Read More…]
ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਦੀ ਅਪੀਲ ਬਰਨਾਲਾ, 5 ਜਨਵਰੀ 2023 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ 102- ਭਦੌੜ ਅਤੇ 103- ਬਰਨਾਲਾ ਕਮ ਐਸਡੀਐਮ ਗੋਪਾਲ ਸਿੰਘ ਵੱਲੋਂ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ[Read More…]
ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜ਼ਿੰਮਾ ਚੁੱਕਿਆ ਬਰਨਾਲਾ, 4 ਜਨਵਰੀ 2023 ਆਈ.ਓ.ਐਲ ਕੈਮੀਕਲ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਨੇ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਟੀ.ਬੀ. ਦੇ ਮਰੀਜ਼ਾਂ ਦੀਆਂ ਪੋਸ਼ਣ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ 9 ਲੱਖ ਰੁਪਏ ਦਾਨ ਕੀਤੇ।ਆਈ.ਓ.ਐਲ ਦੀ ਟੀਮ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ 9[Read More…]
ਬਰਨਾਲਾ, 2 ਜਨਵਰੀ 2023 ਪਿਛਲੇ ਦਿਨੀੰ ਹੋਈਆਂ 66ਵੀਆਂ ਪੰਜਾਬ ਸਕੂਲ ਸਟੇਟ ਖੇਡਾਂ ‘ਚ ਜ਼ਿਲ੍ਹਾ ਬਰਨਾਲਾ ਦੀ ਟੇਬਲ ਟੈਨਿਸ ਟੀਮ (ਉਮਰ ਵਰਗ ਅੰਡਰ 17 ਲੜਕੀਆਂ) ਦੀ ਝੋਲੀ ਚਾਂਦੀ ਦਾ ਤਗਮਾ ਪਿਆ ਹੈ।ਟੇਬਲ ਟੈਨਿਸ ਕੋਚ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਟੀਮ ‘ਚ ਗਾਰਗੀ ਸ਼ਰਮਾ ਪੁੱਤਰੀ ਰਾਜ ਕੁਮਾਰ ਸ਼ਰਮਾ, ਜਸਲੀਨ ਕੌਰ ਪੁੱਤਰੀ[Read More…]
ਬਰਨਾਲਾ,1 ਜਨਵਰੀ( )– ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਾਹਿਤਕ ਸਮਾਗਮ ਕਰਵਾ ਕੇ ਭਾਸ਼ਾ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਕਰਵਾਏ ਵਿਚਾਰ ਚਰਚਾ ਅਤੇ ਕਵੀ ਦਰਬਾਰ ਵਿੱਚ ਜ਼ਿਲ੍ਹੇ ਦੀਆਂ ਸਾਹਿਤਕ ਸਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨ ਨਾਲ ਕੀਤੀ ਗਈ [Read More…]