ਫਰੀਦਕੋਟ

ਡੀ.ਸੀ. ਵੱਲੋਂ ਸੈਕਟਰ ਅਫਸਰਾਂ ਨੂੰ ਆਰ.ਆਰ.ਟੀਮਾਂ ਨਾਲ ਮਿਲਕੇ ਸਰਵੇਖਣ ਦਾ ਡਾਟਾ ਪੋਰਟਲ ਤੇ ਅਪਲੋਡ ਕਰਨ ਦੀ ਹਦਾਇਤ

ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆ/ਸੈਕਟਰ ਅਫਸਰਾਂ ਨਾਲ ਮੀਟਿੰਗ ਫਰੀਦਕੋਟ 11 ਜੂਨ  2021  ਜਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਟੀਕਾਕਰਨ, ਟੈਸਟਿੰਗ ਤੇ ਜਾਗਰੂਕਤਾ ਮੁਹਿੰਮ ਆਦਿ ਸਬੰਧੀ ਜਾਣਕਾਰੀ ਲੈਣ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ[Read More…]

ਵੋਟਰ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਆਪਣੀ ਵੋਟ ਜ਼ਰੂਰ ਬਣਾਉਣ-ਸੇਤੀਆ ਫਰੀਦਕੋਟ 11 ਜੂਨ 2021  ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਚੋਣ ਪ੍ਰੋਸੈਸ ਵਿੱਚ ਵੱਧ ਤੋਂ ਵੱਧ ਸਹਿਭਾਗਤਾ ਨਿਸ਼ਚਿਤ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤਹਿਤ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ[Read More…]

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ

ਫਰੀਦਕੋਟ 11 ਜੂਨ 2021 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਸ੍ਰੀ ਸੁਮੀਤ ਮਲਹੋਤਰਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ੍ਰੀ ਹਰਬੰਸ ਸਿੰਘ ਲੇਖੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਹਾਈ ਪਾਵਰ ਕਮੇਟੀ[Read More…]

ਕਰੋਨਾ ਦੀ ਰੋਕਥਾਮ ਲਈ ਜਿਲ੍ਹਾ ਰੈੱਡ ਕਰਾਸ ਸ਼ਾਖਾ ਦਾ ਵੱਡਾ ਉਪਰਾਲਾ

ਬੱਸ ਸਟੈਂਡ ਫਰੀਦਕੋਟ ਤੇ ਮੁਫਤ ਮਾਸਕ ਵੰਡਣ ਅਤੇ ਲੋਕਾਂ ਨੂੰ ਸੈਨੇਟਾਈਜ਼ ਕਰਨ ਲਈ ਵਿਸ਼ੇਸ਼ ਕਾਊਟਰ ਸਥਾਪਤ-ਸੇਤੀਆ ਫਰੀਦਕੋਟ 10 ਜੂਨ 2021 ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ, ਟੀਕਾਕਰਨ , ਟੈਸਟਿੰਗ ਤੇ ਸਾਵਧਾਨੀਆਂ ਵਰਤਣ ਲਈ ਜਿੱਥੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜਿਲ੍ਹਾ ਰੈੱਡ ਕਰਾਸ[Read More…]

ਵਧੀਕ ਡਿਪਟੀ ਕਮਿਸ਼ਨਰ(ਜ) ਨੇ ਐਟਰੋਸਿਟੀ ਐਕਟ 1989 ਤਹਿਤ ਜਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਰੇਪ/ਗੈਂਗਰੇਪ/ਮਰਡਰ ਵਰਗੇ ਕੇਸਾਂ ਵਿਚ ਸਮਾਂਬੱਧ ਜਾਂਚ ਕੀਤੀ ਜਾਵੇ ਮੁਕੰਮਲ ਕਰਨ ਦੇ ਆਦੇਸ਼ ਮਾਨਯੋਗ ਅਦਾਲਤਾਂ ਵਿਚ ਚਾਰਜਸ਼ੀਟ ਦਾਖਲ ਕਰਕੇ ਪੀੜ੍ਹਤਾਂ/ਪੀੜ੍ਹਤ ਪਰਿਵਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੰਪਰੂਨ ਜਾਣਕਾਰੀ ਦੇਣ ਲਈ ਕਿਹਾ ਫਰੀਦਕੋਟ 10 ਜੂਨ 2021 ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਐਟਰੋਸਿਟੀ ਐਕਟ 1989 ਤਹਿਤ ਜਿਲ੍ਹਾ[Read More…]

ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦੀ ਪ੍ਰਧਾਨਗੀ ਹੇਠ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਆਯੋਜਿਤ

ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਦਾ ਕੀਤਾ ਦੌਰਾ ਫਰੀਦਕੋਟ 28 ਮਈ  2021  ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਹਾਈ ਪਾਵਰ[Read More…]

ਐਨ.ਆਈ.ਸੀ. ਫਰੀਦਕੋਟ ਦੀ ਮੋਬਾਇਲ ਐਪ ਐਮ-ਨਿਵਾਰਣ ਨੂੰ ਭਾਰਤ ਸਰਕਾਰ ਵੱਲੋਂ ਪੁਰਸਕਾਰ ਦਿੱਤਾ ਗਿਆ-ਡਿਪਟੀ ਕਮਿਸ਼ਨਰ

ਪੰਜਾਬ ਵਿਚੋਂ ਪਹਿਲਾਂ ਅਤੇ ਭਾਰਤ ਵਿੱਚ ਤੀਜਾ ਸਥਾਨ ਹਾਸਲ ਕੀਤਾ ਮੋਬਾਇਲ ਐਪ ਰਾਹੀਂ ਜਿਲ੍ਹੇ ਦੇ ਨਾਗਰਿਕਾਂ ਦੀ ਡੀ.ਸੀ. ਤੇ ਹੋਰ ਨੋਡਲ ਅਧਿਕਾਰੀਆਂ ਤੱਕ ਸਿੱਧੀ ਪਹੁੰਚ ਸਥਾਪਿਤ ਕੀਤੀ ਗਈ ਐਪ ਵਿੱਚ ਸੰਕਟ ਦੀ ਸਥਿਤੀ ਵਿੱਚ ਪੈਨਿਕ ਬਟਨ ਦਬਾ ਕੇ ਮਦਦ ਲੈਣ ਦਾ ਪ੍ਰਬੰਧ ਫਰੀਦਕੋਟ 28 ਮਈ 2021  ਡਿਪਟੀ ਕਮਿਸ਼ਨਰ ਸ੍ਰੀ ਵਿਮਲ[Read More…]

ਘਰੇਲੂ ਇਕਾਂਤਵਾਸ ਵਾਲੇ ਕੋਵਿਡ ਮਰੀਜ਼ਾਂ ਦੀ ਦੇਖਭਾਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ

ਡਿਪਟੀ ਕਮਿਸ਼ਨਰ ਵਲੋਂ ਰੋਜ਼ਾਨਾ ਐਸ.ਐਮ.ਓਜ਼ ਅਤੇ ਸਿਹਤ ਅਧਿਕਾਰੀਆਂ ਤੋ ਲਿਆ ਜਾਂਦਾ ਹੈ ਮਰੀਜ਼ਾਂ ਦੀ ਸਿਹਤ ਦਾ ਜਾਇਜਾ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕਾਲ ਸੈਂਟਰ ਤੋਂ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਕਾਲਿੰਗ ਕਰਕੇ ਉਨ੍ਹਾਂ ਦੇ ਹੈਲਥ ਪੈਰਾਮੀਟਰ ’ਤੇ ਰੱਖੀ ਜਾਂਦੀ ਹੈ ਨਿਗਰਾਨੀ ਫਰੀਦਕੋਟ , 25 ਮਈ 2021 ਕੋਵਿਡ-19 ਦੇ ਘਰੇਲੂ ਇਕਾਂਤਵਾਸ[Read More…]

ਸੈਕਟਰ ਅਫਸਰਾਂ,ਆਸ਼ਾ ਵਰਕਰਾਂ ਰਾਹੀਂ ਸਰਵੇਖਣ ਜਲਦੀ ਮੁਕੰਮਲ ਕਰਵਾਉਣ ਦੇ ਆਦੇਸ਼

ਘਰੇਲੂ ਇਕਾਂਤਵਾਸ, ਕਰੋਨਾ ਫਤਹਿ ਕਿੱਟਾਂ ਤੋਂ ਇਲਾਵਾ ਐਲ-2 ਅਤੇ ਐਲ-3 ਸੁਵਿਧਾਵਾਂ ਬਾਰੇ ਲਈ ਜਾਣਕਾਰੀ ਫਰੀਦਕੋਟ 24 ਮਈ,2021 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ-2 ਤਹਿਤ ਪਿੰਡਾਂ ਨੂੰ ਕਰੋਨਾ ਮੁਕਤ ਬਣਾਉਣ ਲਈ ਕਰੋਨਾ ਮੁਕਤ ਪਿੰਡ ਅਭਿਆਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ।ਜਿਸ ਤਹਿਤ ਆਸ਼ਾ ਵਰਕਰਾਂ ,ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ[Read More…]

ਕੋਵਿਡ ਦੌਰਾਨ ਰੁਜ਼ਗਾਰ, ਸਵੈ ਰੁਜ਼ਗਾਰ, ਕਰੀਅਰ, ਕੌਸਲਿੰਗ ਸਬੰਧੀ ਸੇਵਾਵਾਂ ਲਈ ਪੋਰਟਲ ਤੇ ਨਾਮ ਦਰਜ ਕਰੋ-ਸਹੋਤਾ

ਫਰੀਦਕੋਟ 24 ਮਈ,2021 ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਕਰੋਨਾ ਤੋਂ ਬਚਾਅ ਦੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਵੈ- ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸ੍ਰੀ ਪ੍ਰੀਤ ਮਹਿੰਦਰ ਸਿੰਘ[Read More…]

Instagram Feed

Facebook Feed

Facebook Pagelike Widget

Currency Converter