ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
02/04/2023
ਬੱਚਿਆਂ ਵਲੋ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਫਾਜ਼ਿਲਕਾ, 4 ਫਰਵਰੀ :- ਸਿਹਤ ਬਲਾਕ ਡੱਬਵਾਲਾ ਕਲਾਂ ਵੱਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪੰਕਜ ਚੌਹਾਨ ਦੀ ਅਗਵਾਈ ਵਿੱਚ ਆਪਣੇ ਅਧੀਨ ਪਿੰਡਾਂ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ[Read More…]
6 ਕਰੋੜ 63 ਲੱਖ ਦੀ ਪਹਿਲੀ ਕਿਸ਼ਤ ਜਾਰੀ ਫਾਜ਼ਿਲਕਾ 1 ਫਰਵਰੀ :- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ[Read More…]
ਵੱਡੀ ਗਿਣਤੀ ਵਿਚ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿਚ ਹੀ ਮਿਲੀਆਂ ਸਰਕਾਰੀ ਸੇਵਾਵਾਂ ਫਾਜਿਲ਼ਕਾ, 31 ਜਨਵਰੀ 2023 ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਆਬਾਦ 30 ਤਹਿਤ ਅੱਜ ਜਿ਼ਲ੍ਹੇ ਦੇ ਪਿੰਡ ਮੌਜਮ ਅਤੇ ਮੁਹਾਰ ਖੀਵਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ।ਡਿਪਟੀ ਕਮਿਸ਼ਨਰ ਡਾ:[Read More…]
ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਬਣਾਈ ਜਾਵੇ ਯਕੀਨੀ ਫਾਜ਼ਿਲਕਾ, 31 ਜਨਵਰੀ 2023 ਸੂਬਾ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਜਿਸ ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਬਾਜਾਰਾਂ ਅਤੇ ਸਬਜੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ।[Read More…]
ਫਾਜਿਲ਼ਕਾ, 31 ਜਨਵਰੀ 2023 ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੋਟੀ ਦੀ ਉੱਚਾਈ 5895 ਮੀਟਰ ਹੈ। ਉਸਨੇ ਇਹ ਪ੍ਰਾਪਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੀਤੀ।ਉਹ ਇਸ ਤੋਂ ਪਹਿਲਾਂ[Read More…]
ਸੁਖਚੈਨ ਮਾਇਨਰ ਦਾ ਵੀ ਜਲਦ ਕੀਤਾ ਜਾਵੇਗਾ ਨਵੀਨੀਕਰਨ ਜਲ ਸਰੋਤ ਮੰਤਰੀ ਮੀਤ ਹੇਅਰ ਨੇ 9.5 ਕਰੋੜ ਨਾਲ ਬਣਨ ਵਾਲੀ ਰਾਮਸਰਾ ਮਾਇਨਰ ਦਾ ਰੱਖਿਆ ਨੀਂਹ ਪੱਥਰ ਬੱਲੂਆਣਾ, ਫਾਜਿ਼ਲਕਾ, 26 ਜਨਵਰੀ :- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ[Read More…]
ਫਾਜਿਲਕਾ 27 ਜਨਵਰੀ :- ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਗਣਤੰਤਰ ਦਿਵਸ 2023 ਮੌਕੇ `ਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਹੈਂਡਬਾਲ ਦਾ ਨੁਮਾਇਸ਼ੀ ਮੈਚ ਅਤੇ ਰਿਲੇਅ ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਕਰਵਾਈ ਗਈ। ਇਸ ਮੌਕੇ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ[Read More…]
ਫਾਜ਼ਿਲਕਾ, 25 ਜਨਵਰੀ :- ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ ਟੀ ਆਈ ਫਾਜਲਿਕਾ ਐੱਨ ਐਸ ਐਸ, ਐੱਨ ਸੀ ਸੀ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।[Read More…]
ਫਾਜ਼ਿਲਕਾ 22 ਜਨਵਰੀ :- ਚਾਇਨਾ ਡੋਰ ਨਾਲ ਆਏ ਦਿਨ ਵਾਪਰ ਰਹੇ ਭਿਆਨਕ ਹਾਦਸਿਆਂ ਨੂੰ ਠੱਲ ਪਾਉਣ ਲਈ ਅਤੇ ਇਸ ਦੀ ਵਰਤੋਂ ਨਾ ਕਰਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਬਲਾਕ ਫਾਜ਼ਿਲਕਾ 2 ਦੇ ਸਰਕਾਰੀ ਪ੍ਰਾਇਮਰੀ[Read More…]
ਕਿਹਾ, ਸਫਾਈ ਵਿਵਸਥਾ ਵਿਚ ਕਰੋ ਹੋਰ ਸੁਧਾਰ ਮਰੀਜਾਂ ਨਾਲ ਗਲਬਾਤ ਕਰਕੇ ਲਿਆ ਜਾਇਜਾ ਫਾਜਿ਼ਲਕਾ, 15 ਜਨਵਰੀ 2023 ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸ਼ਨੀਵਾਰ ਨੂੰ ਦੇਰ ਸ਼ਾਮ ਫਾਜਿ਼ਲਕਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ[Read More…]