ਫਿਰੋਜ਼ਪੁਰ

_S. Kawaljit Singh Dhanju

ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ

ਡੀ.ਈ.ਓ. ਕਵਲਜੀਤ ਸਿੰਘ ਧੰਜੂ ਵੱਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਆਰਡਰ ਕੀਤੇ ਗਏ ਜਾਰੀ ਫਿਰੋਜ਼ਪੁਰ, 31 ਜਨਵਰੀ 2023  ਮੁੱਖ ਮੰਤਰੀ ਪੰਜਾਬ,  ਸਿੱਖਿਆ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਦਰਜਾ-4 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਹੁਕਮ ਜਾਰੀ ਕੀਤੇ[Read More…]

13ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

 ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਰਵਿੰਦਰ ਸਿੰਘ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ – ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਕਰਵਾਇਆ ਫਿਰੋਜ਼ਪੁਰ, 25 ਜਨਵਰੀ 2023:-            ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਉਤਸ਼ਾਹ ਦੇ ਨਾਲ[Read More…]

ਰਵਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਕਿਹਾ, ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਫਿਰੋਜ਼ਪੁਰ, 24 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ.) ਵਜੋਂ ਤਾਇਨਾਤ ਕੀਤੇ ਗਏ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਰਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ[Read More…]

ਵਿਧਾਇਕ ਰਜ਼ਨੀਸ ਦਹੀਆ ਨੇ ਪਿੰਡ ਰੁਹੇਲਾ ਹਾਜ਼ੀ ਵਿਖੇ 115 ਲੜਕੀਆਂ ਨੂੰ  ਸਿਲਾਈ ਮਸ਼ੀਨਾਂ ਦੀ ਵੰਡ ਕੀਤੀ

   ਦੇਸ਼ ਦੀ ਤਰੱਕੀ ਲਈ ਲੜਕੀਆਂ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ – ਦਹੀਆ ਫਿਰੋਜ਼ਪੁਰ, 24 ਜਨਵਰੀ 2023. ਹਲਕਾ ਵਿਧਾਇਕ ਫਿਰੋਜਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਪਿੰਡ ਰੁਹੇਲਾ ਹਾਜ਼ੀ ਵਿਖੇ ਲੜਕੀਆਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ[Read More…]

ਰਾਸ਼ਟਰੀ ਬਾਲੜੀ ਦਿਵਸ ਮੌਕੇ ਦੇਵ ਸਮਾਜ ਕਾਲਜ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

ਲੜਕੀਆਂ ਨੂੰ ਹਰੇਕ ਖੇਤਰ ‘ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ: ਭੁੱਲਰ ਲੜਕੀਆਂ ਦੀ ਪੜ੍ਹਾਈ ਤੇ ਵਿਸ਼ੇਸ਼ ਧਿਆਨ ਦੇ ਕੇ ਉਨਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕੀਤਾ ਜਾਵੇ: ਫੌਜਾ ਸਿੰਘ ਸਰਾਰੀ ਫਿਰੋਜ਼ਪੁਰ, 24 ਜਨਵਰੀ 2023.           ਅੱਜ ਰਾਸ਼ਟਰੀ ਬਾਲੜੀ ਦਿਵਸ ਦੇ ਸਬੰਧ ਵਿੱਚ ਦੇਵ ਸਮਾਜ ਕਾਜਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ  ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।           ਇਸ ਮੌਕੇ ਆਪਣੇ ਸੰਬੋਧਨ ਵਿੱਚ  ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ‘ਚ ਵੀ ਔਰਤ ਨੂੰ ਉੱਚਾ ਰੁਤਬਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ[Read More…]

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਦਿਵਾਇਆ ਪ੍ਰਣ

ਵਿਦਿਆਰਥੀ ਚਾਈਨਾ ਡੋਰ ਖਿਲਾਫ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਕਰਨ ਜਾਗਰੂਕ: ਧੀਮਾਨ   ਫਿਰੋਜ਼ਪੁਰ 24 ਜਨਵਰੀ 2023.             ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੱਲ ਡਰੈਸ ਰਹਿਰਸਲ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਵਾਇਆ ਗਿਆ।           ਡਿਪਟੀ ਕਮਿਸ਼ਨਰ ਸ੍ਰੀ ਧੀਮਾਨ[Read More…]

Chairman Chand Singh Gill

ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਦਫਤਰ ਦੇ ਸਟਾਫ ਨਾਲ ਵੱਖ-ਵੱਖ ਸਕੀਮਾਂ ਬਾਰੇ ਰੀਵਿਊ ਮੀਟਿੰਗ ਕੀਤੀ

ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ ਸਹਿਯੋਗ ਦੀ ਅਪੀਲ ਫਿਰੋਜ਼ਪੁਰ, 23 ਜਨਵਰੀ 2023                   ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜਪੁਰ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਵੱਲੋਂ ਅੱਜ ਨੂੰ ਦਫਤਰੀ ਸਟਾਫ ਨਾਲ ਵੱਖ-ਵੱਖ ਸਕੀਮਾਂ (ਬੰਧਨ ਮੁਕਤ ਫੰਡ, ਬੀ.ਏ.ਡੀ.ਪੀ, ਐਮ.ਪੀ.ਲੈਡ ਸਕੀਮ) ਵਿਸ਼ੇਸ ਕਰਕੇ ਅੰਕੜਾਤਮਕ ਕੰਮਾਂ ਬਾਰੇ ਰਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ[Read More…]

ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖ ਫੌਜ ਵਿੱਚ ਭਰਤੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ— ਦਵਿੰਦਰ ਪਾਲ ਸਿੰਘ

ਚਾਹਵਾਨ ਨੌਜਵਾਨ 24 ਜਨਵਰੀ ਤੋਂ 1 ਫਰਵਰੀ ਤੱਕ ਪਹੁੰਚ ਕਰਨ  ਫਿਰੋਜ਼ੁਪਰ 23 ਜਨਵਰੀ 2023 ਫੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ—ਟ੍ਰੇਨਿੰਗ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਹੋਣਾ ਚਾਹੁੰਦੇ[Read More…]

Shri Harmesh Kumar

24 ਜਨਵਰੀ ਨੂੰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਫਿਰੋਜ਼ਪੁਰ 23 ਜਨਵਰੀ 2023 ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਜਨਵਰੀ 2023 ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਦੀ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ[Read More…]

ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ, ਨਵੀਆਂ ਸੜਕਾਂ ਬਣਾਉਣ ਅਤੇ ਮੰਡੀਆਂ ਵਿੱਚ ਹੋਰ ਸਹੂਲਤਾਂ ਲਈ 5 ਕਰੋੜ ਰੁਪਏ ਤੋਂ ਵੱਧ ਰਾਸ਼ੀ ਖਰਚ ਕੀਤੀ ਜਾਵੇਗੀ: ਰਜ਼ਨੀਸ ਦਹੀਆ

ਖਰੀਦ ਕੇਂਦਰਾਂ ਨੂੰ ਜੋੜਦੀਆਂ ਸਾਰੀਆਂ ਸੜਕਾਂ ਦੀ ਰਿਪੇਅਰ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਤੇ ਹੋਰ ਸਹੂਲਤਾਂ ਤੇ 40 ਲੱਖ ਰੁਪਏ ਤੋਂ ਵੱਧ ਖਰਚ ਕੀਤਾ ਜਾਵੇਗਾ ਫਿਰੋਜ਼ਪੁਰ, 19 ਜਨਵਰੀ :-  ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਸਾਰੇ ਖਰੀਦ ਕੇਂਦਰਾਂ ਨੂੰ ਵਧੀਆ ਲਿੰਕ ਸੜਕਾਂ[Read More…]

Instagram Feed

Facebook Feed

Facebook Pagelike Widget

Currency Converter