ਗੁਰਦਾਸਪੁਰ

SWEEP

ਜ਼ਿਲ੍ਹੇ ਅੰਦਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਸਤਾਖਰ ਅਭਿਆਨ ਚਲਾਇਆ

ਗੁਰਦਾਸਪੁਰ, 9 ਦਸੰਬਰ 2021 ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਹਸਤਾਖਰ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ :-ਅਗਾਮੀ ਵਿਧਾਨ ਸਭਾ ਚੋਣਾਂ[Read More…]

PAHARA

ਪੰਜਾਬ ਸਰਕਾਰ ਵਲੋਂ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਹੋਣ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ-ਵਿਧਾਇਕ ਪਾਹੜਾ

ਗੁਰਦਾਸਪੁਰ, 6 ਦਸੰਬਰ 2021 ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਹੋਣ ਨਾਲ ਲੋਕਾਂ ਨੂੰ ਦਿੱਤੀ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ, ਜਿਸ ਤਹਿਤ ਪੰਚਾਇਤਾਂ ਨੂੰ 1168 ਕਰੋੜ ਰੁਪਏ ਦੀ ਰਾਹਤ ਦਿੱਤੀ[Read More…]

ਭਾਰਤ ਰਤਨ ਡਾ.ਬੀ.ਆਰ ਅੰਬੇਦਕਰ

ਭਾਰਤ ਰਤਨ ਡਾ.ਬੀ.ਆਰ ਅੰਬੇਦਕਰ ਜੀ ਦੇ ਮਹਾਂਪਰੀਨਿਰਵਣ ਦਿਵਸ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਸਮਾਗਮ

ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ –ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਗੁਰਦਾਸਪੁਰ, 6 ਦਸੰਬਰ 2021 ਭਾਰਤ ਰਤਨ, ਡਾ. ਬੀ.ਆਰ ਅੰਬੇਦਕਰ ਜੀ ਦੇ ਮਹਾਂਪਰੀਨਿਰਵਣ (Mahaprinirvan Divas) ਦਿਵਸ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਭਰ ਅੰਦਰ ਸਮਾਗਮ ਕਰਵਾਏ ਗਏ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਡਾ.[Read More…]

ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾਤ ਵਿਚ 15 ਦਸੰਬਰ ਤਕ ਆਨਲਾਈਨ ਦਾਖਲਾ ਪੱਤਰ ਭੇਜੇ ਜਾ ਸਕਦੇ ਹਨ

ਗੁਰਦਾਸਪੁਰ, 6 ਦਸੰਬਰ 2021 ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪਿ੍ਰੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾ ਵਿਚ ਦਾਖਲੇ ਲਈ ਹੋਣ ਵਾਲੀ ਚੋਣ ਪ੍ਰੀਖਿਆ-2022 ਲਈ ਐਪਲੀਕੇਸ਼ਨ ਫਾਰਮ/ਬਿਨੈ ਪੱਤਰ ਆਨਲਾਈਨ ਭਰਨ ਦੀ ਆਖਰੀ ਮਿਤੀ 15 ਦਸੰਬਕ 2021 ਹੈ। ਜੋ ਬੱਚੇ ਜ਼ਿਲਾ ਗੁਰਦਾਸਪੁਰ[Read More…]

ਜ਼ਿਲੇ ਦੇ ਅਚਵੀਰਜ਼, ਮੈਂਟਰਸ਼ਿਪ ਪ੍ਰੋਗਰਾਮ ਜਰੀਏ ਵਿਦਿਆਰਥੀਆਂ ਨਾਲ ਹੋਣਗੇ ਰੂਬਰੂ

ਜ਼ਿਲੇ ਦੇ ਅਚਵੀਰਜ਼, ਮੈਂਟਰਸ਼ਿਪ ਪ੍ਰੋਗਰਾਮ ਜਰੀਏ ਵਿਦਿਆਰਥੀਆਂ ਨਾਲ ਹੋਣਗੇ ਰੂਬਰੂ

ਆਈ.ਟੀ ਖੇਤਰ ਵਿਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਂਵਾ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 70ਵਾਂ ਐਡੀਸ਼ਨ ਸਫਲਤਾਪੂਰਵਕ ਸਮਾਪਤ ਗੁਰਦਾਸਪੁਰ, 5 ਦਸੰਬਰ 2021 ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਜ਼ਿਲ੍ਹੇ ਦੇ ਅਚੀਵਰਜ਼, ਵਿਦਿਆਰਥੀਆਂ ਦੇ ਮੈਂਟਰ (Mentorship- ਮਾਰਗਦਰਸ਼ਨ ) ਬਣਨਗੇ, ਤਾਂ ਜੋ ਉਹ ਵੀ ਜ਼ਿੰਦਗੀ ਵਿਚ ਅੱਗੇ ਵੱਧ ਸਕਣ। ਇਹ ਪ੍ਰਗਟਾਵਾ[Read More…]

BUS

ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵਲੋਂ ਝੰਡੀ ਦੇ ਕੇ ਵਿਸ਼ੇਸ ਬੱਸ ਨੂੰ ਕੀਤਾ ਗਿਆ ਰਵਾਨਾ

ਜ਼ਿਲ੍ਹਾ ਵਾਸੀਆਂ ਵਲੋਂ ਵਿਸ਼ੇਸ ਬੱਸ ਰਾਹੀ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਗਏ ਦਰਸ਼ਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਗੁਰਦਾਸਪੁਰ, 5 ਦਸੰਬਰ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ[Read More…]

RAHUL

ਅੱਜ 6 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸਵੈ-ਰੋਜ਼ਗਾਰ ਮੇਲਾ ਲੱਗੇਗਾ

ਗੁਰਦਾਸਪੁਰ, 5 ਦਸੰਬਰ 2021 ਸ੍ਰੀ ਰਾਹੁਲ , ਵਧੀਕ ਡਿਪਟੀ ਕਮਿਸ਼ਨਰ ( ਜ ) ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਕਮਰਾ ਨੰ : 217 , ਬੀ-ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਦਸੰਬਰ, 2021 ਨੂੰ ਸਵੈ-ਰੋਜ਼ਗਾਰ ਦਾ ਕੈਂਪ ਲਗਾਇਆ ਜਾ ਰਿਹਾ ਹੈ। ਹੋਰ ਪੜ੍ਹੋ :-ਵੋਟਰ ਜਾਗਰੂਕਤਾ ਦੇ[Read More…]

RAHUL

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ 6 ਦਸੰਬਰ ਨੂੰ ਸਵੈ-ਰੋਜ਼ਗਾਰ ਮੇਲਾ ਲੱਗੇਗਾ

ਗੁਰਦਾਸਪੁਰ , 3 ਦਸੰਬਰ 2021 ਸ੍ਰੀ ਰਾਹੁਲ , ਵਧੀਕ ਡਿਪਟੀ ਕਮਿਸ਼ਨਰ ( ਜ ) ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਯੋਜਨਾ ਤਹਿਤ ਜਿੱਥੇ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਈਆਂ ਜਾ ਰਿਹਾ  ਹੈ , ਉੱਧਰ ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ[Read More…]

ISHFAQ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਨੇਹਾ-ਵਿਧਾਨ ਸਭਾ ਚੋਣਾਂ-2022 ਵਿਚ ਵੱਧ ਤੋਂ ਵੱਧ ਮੱਤਦਾਨ ਕਰਕੇ, ਆਪਣੇ ਪੋਲਿੰਗ ਬੂਥ ਦਾ ਮਾਣ ਵਧਾਓ

ਡਿਪਟੀ ਕਮਿਸ਼ਨਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਟੇਟ ਪ੍ਰਤੀਸ਼ਤ 77.40 ਨਾਲੋ ਘੱਟ ਪੋਲਿੰਗ ਹੋਣ ਵਾਲੇ ਪੋਲਿੰਗ ਬੂਥਾਂ ’ਤੇ ਵੋਟਿੰਗ ਵਧਾਉਣ ਲਈ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਗੁਰਦਾਸਪੁਰ, 2 ਦਸੰਬਰ 2021 ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫਸਰ ਦੀਆਂ ਹਦਾਇਤਾਂ[Read More…]

PAHARA

ਪੰਜਾਬ ਸਰਕਾਰ ਵਲੋਂ ਉਚੇਰੀ ਸਿੱਖਿਆ ਦੇ ਵਿਕਾਸ ਲਈ ਕੀਤੇ ਗਏ ਸਫਲ ਉਪਰਾਲੇ-ਵਿਧਾਇਕ ਪਾਹੜਾ

ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਗੁਰਦਾਸਪੁਰ, 2 ਦਸੰਬਰ 2021 ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ[Read More…]

Instagram Feed

Facebook Feed

Facebook Pagelike Widget

Currency Converter