ਹੁਸ਼ਿਆਰਪੁਰ

ਵਿਧਾਨ ਸਭਾ ਹਲਕਾ ਉੜਮੁੜ-41 ਦੇ ਪਿੰਡ ਦਾਰਾਪੁਰ ਟਾਂਡਾ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਹੁਸ਼ਿਆਰਪੁਰ, 9 ਜੁਲਾਈ 2021 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਵੋਟਰਾਂ ਨੂੰ ਜਾਗਰੂਕ ਕਰਨ ਲਈ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਉੜਮੁੜ-41 ਦੇ ਪਿੰਡ ਦਾਰਾਪੁਰ ਟਾਂਡਾ ਵਿਚ ਵੋਟਰ ਜਾਗਰੂਕਤਾ[Read More…]

ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਨੂੰ ਨਾ ਮਾਤਰ ਫੀਸ ’ਤੇ ਬੇਹਤਰ ਸਿੱਖਿਆ ਪ੍ਰਦਾਨ ਕਰਵਾ ਰਿਹਾ ਹੈ ਸੈਨਿਕ ਆਈਲੈਟਸ ਕੋਚਿੰਗ ਸੈਂਟਰ : ਕਰਨਲ ਦਲਵਿੰਦਰ ਸਿੰਘ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਯੋਗ ਉਮੀਦਵਾਰਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ ਕਿਹਾ, ਆਈਲੈਟਸ ਕੋਚਿੰਗ ਸੈਂਟਰ ’ਚ ਬੱਚਿਆਂ ਦਾ ਕੀਤਾ ਜਾਂਦਾ ਹੈ ਸਰਵਪੱਖੀ ਵਿਕਾਸ ਹੁਸ਼ਿਆਰਪੁਰ, 09 ਜੁਲਾਈ  2021 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ[Read More…]

ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੇ ਲਈ ਲਾਭਪਾਤਰੀ ਜਲਦ ਤੋਂ ਜਲਦ ਬਣਵਾਉਣ ਈ-ਹੈਲਥ ਕਾਰਡ : ਵਿਸ਼ੇਸ਼ ਸਾਰੰਗਲ

ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਕਿਹਾ, ਲਾਭਪਾਤਰੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਅਤੇ ਸਿਹਤ ਕੇਂਦਰਾਂ ’ਚ ਬਣਵਾ ਸਕਦੇ ਹਨ ਈ- ਕਾਰਡ ਈ-ਹੈਲਥ ਕਾਰਡ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ ਸਲਾਨਾ 5 ਲੱਖ ਰੁਪਏ[Read More…]

ਐਂਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਬੇਸਿਕ ਕੋਰਸ ਸਫਲਤਾਪੂਰਵਕ ਹੋਇਆ ਸਮਾਪਤ

ਹੁਸ਼ਿਆਰਪੁਰ, 09 ਜੁਲਾਈ 2021 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਦੇ ਤਹਿਤ ਚੱਲ ਰਹੇ ਸਪੈਸ਼ਲ ਪ੍ਰੋਜੈਕਟ ਆਰ.ਪੀ.ਐਲ ਵਿੱਚ ਬੱਚਿਆਂ ਦਾ ਪਹਿਲਾ ਐਂਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਬੇਸਿਕ ਕੋਰਸ ਸਫਲਤਾਪੂਰਵਕ ਸਮਾਪਤ ਹੋ ਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੈਲਥ ਸੈਕਟਰ ਨਾਲ ਸਬੰਧਤ ਇਹ ਕੋਰਸ ਪ੍ਰਧਾਨ[Read More…]

ਕੋਵਿਡ ਮਰੀਜਾਂ ਦੀ ਨਿਗਰਾਨੀ ’ਚ ਵਲੰਟੀਅਰਾਂ ਨੇ ਨਿਭਾਇਆ ਅਹਿਮ ਰੋਲ, 42599 ਕਾਲਜ਼ ਕਰਕੇ ਮਰੀਜਾਂ ਨੂੰ ਮੁਹੱਈਆ ਕਰਵਾਈ ਹਰ ਸੰਭਵ ਮਦਦ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕੋਵਿਡ ਦੇ ਮੁਸ਼ਕਲ ਦੌਰ ’ਚ ਵਲੰਟੀਅਰ ਦੇ ਤੌਰ ’ਤੇ ਸੇਵਾਵਾਂ ਦੇਣ ਵਾਲੇ ਇੰਟਰਨ ਡਾਕਟਰ, ਪ੍ਰੋਫੈਸਰ, ਨਰਸਿੰਗ ਸਟੂਡੈਂਟਸ ਤੇ ਹੋਰ ਵਰਗਾਂ ਦੇ ਲੋਕਾਂ ਦਾ ਕੀਤਾ ਧੰਨਵਾਦ ਵਲੰਟੀਅਰਾਂ ਨੂੰ ਕੋਵਿਡ ਟੀਕਾਕਰਨ ਤੇ ਕੋਵਿਡ ਨਿਰਦੇਸ਼ਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਬ੍ਰਾਂਡ ਅੰਬੈਸਡਰ ਬਨਣ ਦਾ ਦਿੱਤਾ ਸੱਦਾ ਕਿਹਾ ਵਲੰਟੀਅਰਾਂ[Read More…]

ਸੀ.ਏ.ਐਸ.ਓ ਮੁਹਿੰਮ ਤਹਿਤ ਪੁਲਿਸ ਨੇ 39 ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ, ਹੈਰੋਈਨ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ

ਭਵਿੱਖ ’ਚ ਵੀ ਇਸੇ ਤਰ੍ਹਾਂ ਦੀ ਮੁਹਿੰਮ ਰਹੇਗੀ ਜਾਰੀ : ਅਵਜੋਤ ਸਿੰਘ ਮਾਹਲ ਹੁਸ਼ਿਆਰਪੁਰ, 13 ਜੂਨ 2021 ਡੀ.ਜੀ.ਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਨਸ਼ੇ ਅਤੇ ਨਜ਼ਾਇਜ਼ ਸ਼ਰਾਬ ਦੇ ਖਿਲਾਫ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਦੇ ਲਈ ਜ਼ਿਲ੍ਹੇ ਭਰ ਵਿੱਚ[Read More…]

ਜ਼ਿਲ੍ਹੇ ’ਚ ਚਾਰ ਲੱਖ ਤੋਂ ਉਪਰ ਪਹੁੰਚਿਆ ਕੋਵਿਡ ਟੀਕਾਕਰਨ ਦਾ ਅੰਕੜਾ, ਹੁਣ ਤੱਕ 421876 ਲਾਭਪਾਤਰੀਆਂ ਦਾ ਹੋ ਚੁੱਕਾ ਹੈ ਟੀਕਾਕਰਨ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਦਿਵਆਂਗਜਨ ਅਤੇ ਬਿਸਤਰ ’ਤੇ ਪਏ ਰੋਗੀਆਂ ਲਈ ਸ਼ੁਰੂ ਕੀਤੀ ਵਿਸ਼ੇਸ਼ ਟੀਕਾਕਰਨ ਮੁਹਿੰਮ ਦਾ ਲਾਭ ਲੈਣ ਦੀ ਕੀਤੀ ਅਪੀਲ ਬਿਸਤਰ ’ਤੇ ਪਏ ਰੋਗੀਆਂ ਦਾ ਸਿਹਤ ਵਿਭਾਗ ਦੀ ਮੋਬਾਇਲ ਟੀਮ ਘਰ ਜਾ ਕੇ ਕਰੇਗੀ ਟੀਕਾਕਰਨ, ਲਾਭਪਾਤਰੀ ਮੋਬਾਇਲ 78146-40600 ’ਤੇ ਵਟਸਅੱਪ ਕਰਕੇ ਦਾ ਲੈ ਸਕਦੇ ਹਨ ਲਾਭ ਕਿਹਾ, ਹਰ ਲਾਭਪਾਤਰੀ[Read More…]

ਡੇਂਗੂ ਤੋਂ ਬਚਾਅ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਡੇਂਗੂ ਸਰਵਿਲੈਂਸ ਟੀਮ: ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਰਿਹਾਇਸ਼ ਦੀ ਚੈਕਿੰਗ ਕਰਨ ਆਈ ਡੇਂਗੂ ਸਰਵਿਲੈਂਸ ਟੀਮ ਦਾ ਡਿਪਟੀ ਕਮਿਸ਼ਨਰ ਨੇ ਵਧਾਇਆ ਹੌਂਸਲਾ ਅੱਠ ਦਿਨਾਂ ’ਚ ਟੀਮ ਨੇ 13572 ਘਰਾਂ ਅਤੇ 91708 ਕੰਟੇਨਰਾਂ ਦੀ ਕੀਤੀ ਚੈਕਿੰਗ ਅਤੇ ਕ੍ਰਮਵਾਰ 833 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਲੋਕਾਂ ਦਾ ਡੇਂਗੂ ਸਰਵਿਲੈਂਭਸ ਟੀਮ ਤੋਂ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਕੀਤੀ[Read More…]

ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਦੇ ਖੇਤਰ ’ਚ ਬੇਹਤਰੀਨ ਕਾਰਗੁਜਾਰੀ ਕਰਨ ’ਤੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਪਲੇਸਮੈਂਟ ਅਫ਼ਸਰ ਤੇ ਕੈਰੀਅਰ ਕੌਂਸਲਰ ਨੂੰ ਕੀਤਾ ਸਨਮਾਨਿਤ

ਸਨਮਾਨ ਦੇ ਤੌਰ ’ਤੇ ਦੋਨਾਂ ਅਫ਼ਸਰਾਂ ਨੂੰ ਹੁਸ਼ਿਆਰਪੁਰ ਦੇ ਨਾਮਵਰ ਸਰਵਿਸਜ਼ ਕਲੱਬ ਦੀ ਦਿੱਤੀ ਆਨਰੇਰੀ ਮੈਂਬਰਸ਼ਿਪ ਕਿਹਾ, ਦੋਨਾਂ ਅਫ਼ਸਰਾਂ ਦੀ ਬੇਹਤਰੀਨ ਕੰਮਾਂ ਕਾਰਨ ਸੂਬੇ ਭਰ ’ਚ ਜ਼ਿਲ੍ਹਾ ਰੋਜ਼ਗਾਰ ਬਿਊਰੋ ਹੁਸ਼ਿਆਰਪੁਰ ਨੇ ਬਣਾਇਆ ਅਹਿਮ ਸਥਾਨ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ਕੌਂਸਲਰ ਅਦਿਤਿਆ ਰਾਣਾ ਨੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਗਈ ਹੌਂਸਲਾ[Read More…]

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਿਹਤਮੰਦ ਤੇ ਸਾਫ-ਸੁਥਰਾ ਮਾਹੌਲ ਦੇਣ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਕੈਬਨਿਟ ਮੰਤਰੀ ਨੇ ਪਿੰਡ ਚੌਹਾਲ ’ਚ 60 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹੁਸ਼ਿਆਰਪੁਰ, 12 ਜੂਨ 2021 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿੱਚ ਸਿਹਤਮੰਦ ਤੇ ਸਾਫ-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ[Read More…]

Instagram Feed

Facebook Feed

Facebook Pagelike Widget

Currency Converter