ਕਪੂਰਥਲਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ 322 ਜਾਗਰੂਕਤਾ ਕੈਂਪ

ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਜਲੰਧਰ, 13 ਅਕਤੂਬਰ 2021 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ   ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ[Read More…]

ਡਿਪਟੀ ਕਮਿਸ਼ਨਰ

ਦਸੰਬਰ ਦੇ ਅੰਤ ਤੱਕ ਜ਼ਿਲ੍ਹਾ ਜਲੰਧਰ ਦੇ ਸਮੂਹ ਪਿੰਡਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ : ਡਿਪਟੀ ਕਮਿਸ਼ਨਰ

ਕਿਹਾ, ਪ੍ਰਸ਼ਾਸਨ ਵੱਲੋਂ 215411 ਘਰਾਂ ਨੂੰ ਕਾਰਜਸ਼ੀਲ ਟੂਟੀਆਂ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਸੌ ਫੀਸਦੀ ਟੀਚਾ ਪ੍ਰਾਪਤ ਕਰਨ ਵਾਲੇ ਪਿੰਡਾਂ ਦੀ ਵੈਰੀਫਿਕੇਸ਼ਨ ਸ਼ੁਰੂ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ ਜਲੰਧਰ, 13 ਅਕਤੂਬਰ 2021 ਸਾਰੇ ਪੇਂਡੂ ਘਰਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਦਸੰਬਰ ਦੇ[Read More…]

GHANSHYAM THORI

162.09 ਕਰੋੜ ਦੀ ਅਦਾਇਗੀ ਦੇ ਨਾਲ ਜਲੰਧਰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਅਧਿਕਾਰੀਆਂ ਨੂੰ ਸਮੇਂ ਸਿਰ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ ਜਲੰਧਰ, 13 ਅਕਤੂਬਰ 2021 ਮੰਡੀਆਂ ਵਿੱਚੋਂ ਕਿਸਾਨਾਂ ਦੇ ਖ਼ਰੀਦੇ ਗਏ ਅਨਾਜ ਦੇ ਬਦਲੇ ਉਨ੍ਹਾਂ ਨੂੰ 162.09 ਕਰੋੜ ਰੁਪਏ ਦੀ ਅਦਾਇਗੀ ਕਰਕੇ ਜਲੰਧਰ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ ਸੂਬੇ ਭਰ ‘ਚ ਮੋਹਰੀ ਜ਼ਿਲ੍ਹੇ ਵਜੋਂ[Read More…]

ਘਨਸ਼ਿਆਮ ਥੋਰੀ

61.84 ਫੀਸਦੀ ਲਿਫ਼ਟਿੰਗ ਦੇ ਨਾਲ ਜਲੰਧਰ ਸੂਬੇ ਭਰ ਵਿੱਚ ਅੱਵਲ : ਘਨਸ਼ਿਆਮ ਥੋਰੀ

ਅਧਿਕਾਰੀਆਂ ਨੂੰ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਣ ਲਈ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਜਲੰਧਰ, 12 ਅਕਤੂਬਰ 2021 ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹਾ ਜਲੰਧਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿੱਚ ਸੂਬੇ[Read More…]

GHANSHYAM THORI

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਅਤੇ 9ਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਸ਼ੁਰੂ

www.navodaya.gov.in ਲਿੰਕ ‘ਤੇ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ 9ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ ਆਨਲਾਈਨ ਰਜਿਸਟਰ ਕਰਨ ਦੀ ਆਖਿਰੀ ਮਿਤੀ 31 ਅਕਤੂਬਰ 2021 6ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ 30 ਨਵੰਬਰ 2021 ਤੱਕ ਕੀਤਾ ਜਾ ਸਕਦੈ ਆਨਲਾਈਨ ਰਜਿਸਟਰ ਜਲੰਧਰ, 8 ਅਕਤੂਬਰ 2021 ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸੈਸ਼ਨ 2022-23 ਲਈ[Read More…]

ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ

ਕਿਹਾ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ 900 ਵਾਲ ਪੇਟਿੰਗਾਂ ਬਣਾਈਆਂ ਜਾਣਗੀਆਂ ਜਲੰਧਰ, 6 ਅਕਤੂਬਰ 2021 ਪਰਾਲੀ ਸਾੜਨ ਦੇ ਰੁਝਾਨ ਖਿਲਾਫ਼ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਵਾਤਾਵਰਣ ਅਤੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ[Read More…]

ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ : ਵਧੀਕ ਡਿਪਟੀ ਕਮਿਸ਼ਨਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਸਰਕਾਰ ਪੱਧਰ ਦੀਆਂ ਮੰਗਾਂ ਸਰਕਾਰ ਨੂੰ ਭੇਜੇ ਜਾਣ ਦਾ ਦਿੱਤਾ ਭਰੋਸਾ ਜਲੰਧਰ, 6 ਅਕਤੂਬਰ 2021 ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਜਾਇਜ਼ ਮਸਲਿਆਂ ਦੇ ਜਲਦੀ ਤੋਂ ਜਲਦੀ ਹੱਲ ਨੂੰ ਯਕੀਨੀ ਬਣਾਇਆ[Read More…]

डिप्टी कमिश्नर

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਲਈ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼

ਨਕੋਦਰ ਐਸ.ਡੀ.ਐਮ ਤੇ ਸਬ-ਰਜਿਸਟਰਾਰ ਦਫ਼ਤਰਾਂ ਦੀ ਜਾਂਚ ਜਲੰਧਰ 06 ਅਕਤੂਬਰ 2021 ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫ਼ਤਰਾਂ ਵਿੱਚ ਆਉਂਣ ਵਾਲੇ ਲੋਕਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਹੋਰ ਪੜ੍ਹੋ :-ਪੰਜਾਬ ਨੇ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਦਿੱਤੀ ਤਰਜੀਹ : ਮੁੱਖ[Read More…]

PARGAT

ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਨੂੰ ਹੋਰ ਵਧੀਆ ਬਣਾਇਆ ਜਾਵੇਗਾ- ਪਰਗਟ ਸਿੰਘ

ਵਿਦੇਸ਼ਾਂ ’ਚ ਰਹਿਣ ਵਾਲੇ ਪੰਜਾਬੀਆਂ ਨਾਲ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ.ਮਾਮਲੇ ਮੰਤਰੀ ਦਾ ਸਰਕਟ ਹਾਊਸ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਜਲੰਧਰ 01 ਅਕਤੂਬਰ 2021 ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਦੋ ਅਹਿਮ ਖੇਤਰਾਂ ਨੂੰ[Read More…]

ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ

ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਈਵੀਐਮ ਅਤੇ ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸ਼ੁਰੂ ਜਲੰਧਰ, 1 ਅਕਤੂਬਰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਸਟੇਟ ਪਟਵਾਰ ਸਕੂਲ, ਕਪੂਰਥਲਾ ਰੋਡ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ (ਵੀਵੀਪੈਟ) ਦੀ ਫਸਟ ਲੈਵਲ ਚੈਕਿੰਗ (ਐਫਐਲਸੀ)[Read More…]

Instagram Feed

Facebook Feed

Facebook Pagelike Widget

Currency Converter