ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
02/04/2023
– ਮੁੱਖ ਮੰਤਰੀ ਵੱਲੋਂ ਪੰਜਾਬ ਦੇ ਫੋਕਲ ਪੁਆਇੰਟਾਂ ਦੀ ਦਸ਼ਾ ਸੁਧਾਰਨ ਵਾਲਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ : ਵਿਧਾਇਕ ਮੁੰਡੀਆਂ – ਸੜਕਾਂ ਨੂੰ 6 ਮਹੀਨੇ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ : ਚੇਅਰਮੈਨ ਢਿੱਲੋਂ :- ਲੁਧਿਆਣਾ, 31 ਜਨਵਰੀ (000) – ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੀ.ਐਸ.ਆਈ.ਈ.ਸੀ. ਦੇ[Read More…]
ਲੁਧਿਆਣਾ, 27 ਜਨਵਰੀ (000) “:- ਹਲਕਾ ਆਤਮ ਨਗਰ ਦੇ ਵਸਨੀਕ ਜਿੱਥੇ ਮੋਬਾਇਲ ਵੈਨ, ਮੋਬਾਇਲ ਕਲੀਨਿਕ ਦਾ ਲਾਭ ਲੈ ਰਹੇ ਹਨ, ਹੁਣ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵੀ ਪ੍ਰਾਪਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ[Read More…]
ਲੁਧਿਆਣਾ, 27 ਜਨਵਰੀ (000) :- ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ[Read More…]
– ਡਿਪਟੀ ਕਮਿਸ਼ਨਰ ਵਲੋਂ ਮੁਬਾਰਕਬਾਦ ਦਿੰਦਿਆਂ ਕਿਹਾ! ਜ਼ਿਲ੍ਹਾ ਲੁਧਿਆਣਾ ਲਈ ਹੈ ਮਾਣ ਵਾਲੀ ਗੱਲ – 26 ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਸਮਾਗਮ ਲੁਧਿਆਣਾ, 24 ਜਨਵਰੀ (000) – ਸੈਲਫ ਹੈਲਪ ਗਰੁੱਪਾਂ ਲਈ ਬੜੇ ਮਾਣ ਵਾਲੀ ਗੱਲ ਹੈ ਜਿਨ੍ਹਾਂ ਇੱਕ ਲੰਬੀ ਪੁਲਾਂਘ ਪੁੱਟਦਿਆਂ ਸੈਰ ਸਪਾਟਾ ਵਿਭਾਗ, ਭਾਰਤ ਸਰਕਾਰ ਵਲੋਂ ਨਵੀਂ[Read More…]
ਲੁਧਿਆਣਾ, 22 ਜਨਵਰੀ (000) :- ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵਲੋਂ ਸਥਾਨਕ ਮਿੰਨੀ ਰੋਜ਼ ਗਾਰਡਨ ਵਿਖੇ ਬੈਡਮਿੰਟਨ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 65 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ[Read More…]
– 27 ਜਨਵਰੀ ਨੂੰ 37 ਆਮ ਆਦਮੀ ਕਲੀਨਿਕ ਲੁਧਿਆਣਵੀਆਂ ਨੂੰ ਕੀਤੇ ਜਾਣਗੇ ਸਮਰਪਿਤ – ਸੁਰਭੀ ਮਲਿਕ ਲੁਧਿਆਣਾ, 21 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਆਗਾਮੀ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ[Read More…]
ਪੰਜ ਪਰਵਾਸੀ ਲੇਖਕ ਭੁਪਿੰਦਰ ਮੱਲ੍ਹੀ, ਸੁਰਿੰਦਰ ਸਿੰਘ ਸੁੰਨੜ, ਅੰਗ੍ਰੇਜ ਸਿੰਘ ਬਰਾੜ, ਅਮਨਦੀਪ ਕੌਰ ਸ਼ਰਮਾ ਤੇ ਮਨਦੀਪ ਬਰਾੜ ਸਨਮਾਨਿਤ ਲੁਧਿਆਣਾਃ 21ਜਨਵਰੀ :- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਅਮਰੀਕਾ ਵਿਸ਼ੇਸ਼ ਅੰਕ, ਜਿਸ ਵਿਚ ਅਮਰੀਕਾ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ[Read More…]
– ਵਾਰਡ ਨੰਬਰ 41, ਜਨਤਾ ਨਗਰ ‘ਚ ਵਸਨੀਕਾਂ ਨੇ ਕਰਵਾਈ ਸਿਹਤ ਜਾਂਚ – ਮੋਬਾਇਲ ਕਲੀਨਿਕ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ – ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, 21 ਜਨਵਰੀ (000) – ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਸਨੀਕਾਂ ਵਲੋਂ ਹਲਕੇ ‘ਚ ਚੱਲ ਰਹੇ ਮੋਬਾਇਲ ਕਲੀਨਿਕ ਨੂੰ ਭਰਵਾਂ ਹੁੰਗਾਰ ਮਿਲ ਰਿਹਾ[Read More…]
ਲੁਧਿਆਣਾ, 14 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ[Read More…]
ਲੁਧਿਆਣਾ, 10 ਜਨਵਰੀ (000) :- ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.), ਲੁਧਿਆਣਾ ਦੇ ਤਾਲਮੇਲ ਨਾਲ 05 ਜਨਵਰੀ ਤੋਂ 10 ਜਨਵਰੀ ਤੱਕ ਪੰਜਾਬ ਟਰੇਡ ਸੈਂਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰ ਗੰਜ, ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਹੈਂਡਲੂਮ[Read More…]