ਪਟਿਆਲਾ

BINJAL

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ, 7 ਦਸੰਬਰ 2021 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲੇਖ ਰਚਨਾ, ਨਾਅਰਾ ਰਚਨਾ, ਭਾਸ਼ਣ ਅਤੇ ਪੇਂਟਿੰਗ[Read More…]

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ

ਰਾਜਪੁਰਾ/ਪਟਿਆਲਾ, 6 ਦਸੰਬਰ 2021 ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ[Read More…]

PRTC

ਪੀ.ਆਰ.ਟੀ.ਸੀ. ਚੇਅਰਮੈਨ ਵੱਲੋਂ ਨਵੇਂ ਬੱਸ ਅੱਡੇ ਦਾ ਜਾਇਜ਼ਾ

ਪਟਿਆਲਾ, 3 ਦਸੰਬਰ 2021 ਪੀ.ਆਰ.ਟੀ.ਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆ ਵੱਲੋਂ ਪਟਿਆਲਾ-ਰਾਜਪੁਰਾ ਰੋਡ ਉਪਰ ਬਣ ਰਹੇ ਪੀ.ਆਰ.ਟੀ.ਸੀ ਦੇ ਨਵੇਂ ਬੱਸ ਅੱਡੇ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਹੁਣ ਤੱਕ ਹੋਏ ਕੰਮ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਨਵੇਂ ਬੱਸ ਅੱਡੇ ‘ਤੇ ਰਾਜਪੁਰਾ ਰੋਡ ਵਲੋਂ ਆਉਣ ਵਾਲੀਆਂ ਬੱਸਾਂ ਦੀ[Read More…]

SVEEP

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ

-ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਡਿਪਟੀ ਕਮਿਸ਼ਨਰ -ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕੀਤਾ ਸਨਮਾਨਤ ਪਟਿਆਲਾ, 3 ਦਸੰਬਰ 2021 ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਪੰਜਾਬੀ[Read More…]

POLICE

ਪਟਿਆਲਾ ਪੁਲਿਸ ਵੱਲੋਂ ਚੋਰੀਆਂ ਕਰਨ ਵਾਲੇ 02 ਵਿਅਕਤੀ ਗ੍ਰਿਫ਼ਤਾਰ

40 ਮੋਬਾਇਲ ਫ਼ੋਨ ਅਤੇ ਐਲ.ਸੀ.ਡੀ ਬਰਾਮਦ ਪਟਿਆਲਾ, 2 ਦਸੰਬਰ 2021 ਸ਼੍ਰੀ ਹਰਪਾਲ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ ਨੇ ਅੱਜ ਮਿਤੀ 02-12-2021 ਨੂੰ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 26-11-2021 ਦੀ ਦਰਮਿਆਨੀ ਰਾਤ ਨੂੰ ਥਾਣਾ ਜੁਲਕਾਂ ਦੇ ਏਰੀਆ ਵਿੱਚ ਦੋ ਦੁਕਾਨਾਂ ਦੇ ਸ਼ਟਰ ਪੁੱਟ ਕੇ ਦੋ ਮੋਟਰ ਸਾਈਕਲ ਸਵਾਰ[Read More…]

ਵੋਟਾਂ ਬਣਾਉਣ ਦੇ ਆਦੇਸ਼

ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਨੂੰ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਆਦੇਸ਼

ਘੱਟ ਪੋਲਿੰਗ ਵਾਲੇ ਖੇਤਰਾਂ ‘ਚ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ- ਗੁਰਪ੍ਰੀਤ ਸਿੰਘ ਥਿੰਦ ਪਟਿਆਲਾ 2 ਦਸੰਬਰ 2021 ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੀਆਂ[Read More…]

PATIALA POLICE

ਪਟਿਆਲਾ ਪੁਲਿਸ ਵੱਲੋਂ ਗਹਿਣੇ ਚੋਰੀ ਕਰਨ ਵਾਲੇ ਗਿਰੋਹ ਦੀਆਂ ਚਾਰ ਔਰਤਾਂ ਗ੍ਰਿਫ਼ਤਾਰ

ਪਟਿਆਲਾ, 1 ਦਸੰਬਰ 2021 ਪਟਿਆਲਾ ਪੁਲਿਸ ਵੱਲੋਂ ਮੇਲਿਆਂ, ਧਾਰਮਿਕ ਇਕੱਠਾ, ਗੁਰਦੁਆਰਿਆਂ ਅਤੇ ਬੱਸਾਂ ਵਿੱਚੋਂ ਔਰਤਾਂ ਅਤੇ ਮਰਦਾਂ ਦੇ ਗਲੇ, ਹੱਥਾਂ ਅਤੇ ਕੰਨਾਂ ਵਿੱਚ ਪਾਏ ਹੋਏ ਸੋਨੇ ਦੇ ਗਹਿਣਿਆਂ ਨੂੰ ਕੱਟਣ ਅਤੇ ਪਰਸਾਂ ਦੀਆਂ ਚੋਰੀਆਂ ਕਰਨ ਵਾਲੇ ਗਿਰੋਹ ਦੀਆਂ ਚਾਰ ਮਹਿਲਾਵਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਗਹਿਣਿਆਂ ਅਤੇ ਪਰਸਾਂ[Read More…]

PATIALA

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

ਪਟਿਆਲਾ, 1 ਦਸੰਬਰ 2021 ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ.  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ। ਹੋਰ ਪੜ੍ਹੋ :-ਭਾਰਤ ਭੂਸ਼ਣ ਆਸ਼ੂ ਦੇ ਨਿਰਦੇਸ਼ਾਂ ’ਤੇ[Read More…]

GURPREET

ਬੂਥ ਲੈਵਲ ਅਫ਼ਸਰਾਂ ਦੇ ਪੰਜਾਬ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ‘ਚ ਜੇਤੂਆਂ ਦਾ ਸਨਮਾਨ

ਪਟਿਆਲਾ 29 ਨਵੰਬਰ 2021 ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ‘ਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੇ ਰਾਜ ਪੱਧਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਿਆਂ ‘ਚ ਪਟਿਆਲਾ ਜ਼ਿਲ੍ਹੇ ਦੀ 6 ਬੀਐਲਓਜ਼ ਜੇਤੂ ਰਹੇ। ਪਟਿਆਲਾ ਦੀ ਟੀਮ ਨੂੰ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਨੂੰ ਦਿੱਤੇ ਗਏ ਸਨਮਾਨ ਪੱਤਰ ਅੱਜ ਉਪ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ[Read More…]

VICTORY

1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

ਸਵਰਨਿਮ ਵਿਜੇ ਵਰਸ਼ ਸਮਾਰੋਹ 1971 ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦਾ ਪ੍ਰਤੀਕ ਜੰਗੀ ਜਿੱਤ ਦੀ ਮਸ਼ਾਲ ਪਟਿਆਲਾ ਤੋਂ ਮੇਰਠ ਲਈ ਰਵਾਨਾ ਪਟਿਆਲਾ, 29 ਨਵੰਬਰ 2021 ਭਾਰਤ-ਪਾਕਿਸਤਾਨ ਵਿਚਾਲੇ 1971 ਜੰਗ ਦੇ 50 ਸਾਲ ਪੂਰੇ ਹੋਣ ‘ਤੇ ‘ਸਵਰਨਿਮ ਵਿਜੇ ਵਰਸ਼’ ਦੇ ਰੂਪ ‘ਚ ਮਨਾਉਂਦਿਆਂ ਅੱਜ ਏਅਰਾਵਤ ਡਵੀਜ਼ਨ ਵੱਲੋਂ ਕਰਵਾਏ ਗਏ ਸਮਾਗਮ[Read More…]

Instagram Feed

Facebook Feed

Facebook Pagelike Widget

Currency Converter