ਸੰਗਰੂਰ

ਫੋਰਟਿਸ ਹਸਪਤਾਲ ਮੋਹਾਲੀ ’ਚ ਆਧੁਨਿਕ ਰੋਬੋਟਿਕ ਮਸ਼ੀਨ ਨਾਲ ਗਦੂਦਾਂ ਦੇ ਕੈਂਸਰ ਦਾ ਸਫਲ ਅਪਰੇਸ਼ਨ

ਦਾ ਵਿੰਚੀ ਸਰਜਰੀ ਨੇ ਕੈਂਸਰ ਦੇ ਮਰੀਜ਼ ਨੂੰ ਨਵਾਂ ਜੀਵਨ ਦਿੱਤਾ ਸੰਗਰੂਰ, 27 ਅਗਸਤ 2021 ਫੋਰਟਿਸ ਹਸਪਤਾਲ ਮੋਹਾਲੀ ਦੀ ਯੂਰੋਲੋਜੀ ਟੀਮ ਨੇ ਇਕ 61 ਸਾਲਾ ਮਰੀਜ਼ ਦੇ ਗਦੂਦਾਂ ਦਾ ਸਫਲ ਅਪਰੇਸ਼ਨ ਕਰ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ। ਇਹ ਅਪਰੇਸ਼ਨ ਯੂਰੋਲੋਜੀ ਅਤੇ ਰੋਬੋਟਿਕ ਸਰਜਰੀ ਵਿਭਾਗ ਦੇ ਕੰਸਲਟੈਂਟ ਡਾ. ਮਨੀਸ਼[Read More…]

ਮਿਸ਼ਨ ਫ਼ਤਿਹ ਤਹਿਤ ਆਸ਼ਾ ਵਰਕਰਾਂ ਵੱਲੋਂ ਕੋਵਿਡ-19 ਬਾਰੇ

ਸਰਵੇਖਣ ਦਾ ਕੰਮ ਜਾਰੀ-ਐੱਸ.ਐੱਮ.ਓ. ਘਰ ਘਰ ਜਾ ਕੇ ਇਕੱਠੀ ਕੀਤੀ ਜਾ ਰਹੀ ਹੈ ਜਾਣਕਾਰੀ- ਡਾ. ਸੰਜੇ ਗੋਇਲ ਸੰਗਰੂਰ, 28 ਮਈ 2021 ਪੇਂਡੂ ਇਲਾਕਿਆਂ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮਿਸ਼ਨ ਫ਼ਤਿਹ 2.0 ਤਹਿਤ ਸਰਵੇਖਣ ਦਾ ਕੰਮ ਸੁਰੂ ਹੋ ਚੁਕਿਆ ਹੈ, ਜਿਸ ਵਿੱਚ ਆਸ਼ਾ ਵਰਕਰ ਘਰ-ਘਰ ਜਾ ਕੇ ਕਰੋਨਾਵਾਇਰਸ ਨਾਲ[Read More…]

135 ਜਣਿਆਂ ਨੇ ਘਰੇਲੂ ਇਕਾਂਤਵਾਸ ਦੌਰਾਨ ਕੋਰੋਨਾ ’ਤੇ ਫ਼ਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਸੰਗਰੂਰ, 28 ਮਈ 2021 ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਬਿਹਤਰੀਨ ਸੇਵਾਵਾਂ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਅੱਜ 135 ਵਿਅਕਤੀ ਘਰੇਲੂ ਇਕਾਂਤਵਾਸ ਦੌਰਾਨ ਕੋਰੋਨਾ ਨੰੂ ਹਰਾ ਕੇ ਸਿਹਤਯਾਬ ਹੋਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ। ਸ੍ਰੀ ਰਾਮਵੀਰ ਨੇ ਦੱਸਿਆ ਕਿ[Read More…]

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ’ਤੇ ਵਿਸ਼ੇਸ਼ ਲੇਖ ਮੁਕਾਬਲੇ ਕਰਵਾਏ

ਮੁਕਾਬਲੇ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਅਤੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਕਰਵਾਉਣ ’ਚ ਸਹਾਈ- ਪਿ੍ਰੰ. ਨੀਲਮ ਗੁਪਤਾ ਸੰਗਰੂਰ, 27 ਮਈ  2021 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਣਕਵਾਲ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ[Read More…]

ਆਕਸੀਜ਼ਨ ਦੀ ਲੋੜ ਵਾਲੇ ਕੋਵਿਡ-19 ਤੋਂ ਠੀਕ ਹੋਏ ਮਰੀਜ਼ਾਂ ਲਈ ਜ਼ਿਲ੍ਹੇ ’ਚ 200 ਆਕਸੀਜ਼ਨ ਕੰਸਟ੍ਰੇਟਰ ਮੌਜ਼ੂਦ:ਡਿਪਟੀ ਕਮਿਸ਼ਨਰ

ਆਕਸੀਜ਼ਨ ਦਾ ਪੱਧਰ 94 ਫ਼ੀਸਦੀ ਤੋਂ ਘੱਟ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਦੀ ਲੋੜ-ਰਾਮਵੀਰ ਸੰਗਰੂਰ, 26 ਮਈ 2021 ਕੋਵਿਡ-19 ਦੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ ਹੈ। ਇਸਦੇ ਚੱਲਦਿਆਂ ਹੀ ਆਕਸੀਜ਼ਨ ਦੀ ਲੋੜ ਵਾਲੇ ਕੋਵਿਡ-19 ਤੋਂ ਠੀਕ ਹੋਏ ਮਰੀਜ਼ਾਂ ਲਈ ਜ਼ਿਲ੍ਹੇ ’ਚ 200 ਆਕਸੀਜ਼ਨ ਕੰਸਟ੍ਰੇਟਰ ਮੌਜ਼ੂਦ[Read More…]

ਸਰਕਾਰੀ ਮਿਡਲ ਸਕੂਲ ਨਰੈਣਗੜ੍ਹ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਸੰਗਰੂਰ, 24 ਮਈ,2021 ਸਰਕਾਰੀ ਮਿਡਲ ਸਕੂਲ ਨਰੈਣਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਹ ਜਾਣਕਾਰੀ ਸਕੂਲ ਇੰਚਾਰਜ਼ ਸ਼੍ਰੀ ਟੁਵਿੰਦਰ ਕੁਮਾਰ ਨੇ ਦਿੱਤੀ। ਸ਼੍ਰੀ ਟੁਵਿੰਦਰ ਕੁਮਾਰ ਨੇ ਦੱਸਿਆ ਕਿ ਸਿੱਖਿਆ[Read More…]

ਘਰਾਂ ਵਿੱਚ ਇਕਾਂਤਵਾਸ ਕੋਵਿਡ -19 ਪਾਜ਼ਿਟਿਵ ਗਰਭਵਤੀ ਔਰਤਾਂ ਨੰੂ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ – ਡਾ.ਅੰਜਨਾ ਗੁਪਤਾ

ਇਕਾਂਤਵਾਸ ਲਈ ਕਮਰਾ ਹਵਾਦਾਰ ਹੋਵੇ ਤੇ ਖਿੜਕੀਆਂ ਖੁੱਲੀਆਂ ਰੱਖੀਆਂ ਜਾਣ ਸੰਗਰੂਰ, 25 ਮਈ 2021 ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਕਰੋਨਾਵਾਇਰਸ ਨੂੰ ਮਾਤ ਦੇਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਸਿਹਤ ਸਥਿਤੀ ਮੁਤਾਬਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ।[Read More…]

ਕਰੋਨਾ ਮਹਾਮਾਰੀ ’ਚ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਕੋਵਿਡ-19 ਦੌਰਾਨ ਇਕ ਸਾਲ ’ਚ ਸੇਵਾ ਕੇਂਦਰਾਂ ਤੋਂ 2 ਲੱਖ 1 ਹਜ਼ਾਰ 741 ਲੋਕਾਂ ਨੇ ਪ੍ਰਾਪਤ ਕੀਤੀਆਂ ਸੇਵਾਵਾਂ ਸੰਗਰੂਰ, 24 ਮਈ,2021 ਕਰੋਨਾ ਮਹਾਂਮਾਰੀ ਦੇ ਬਾਵਜੂਦ ਜ਼ਿਲ੍ਹੇ ’ਚ ਸੇਵਾ ਕੇਂਦਰਾਂ ਰਾਹੀ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆਂ ਕਰਵਾਈਆ ਜਾ ਰਹੀਆ ਹਨ। ਇਹਨਾਂ ਪ੍ਰਗਟਾਵਾ ਕਰਦਿਆਂ ਡਿਪਟੀ[Read More…]

ਮਿਸਨ ਫਤਿਹ 2.0 ਤਹਿਤ ਬਲਾਕ ਅਮਰਗੜ੍ਹ ’ਚ 29 ਹਜਾਰ ਪਰਿਵਾਰਾਂ ਦਾ ਕੀਤਾ ਸਰਵੇਖਣ-ਐਸ.ਐਮ.ਓ

ਮਿਸ਼ਨ ਫਤਹਿ ਘਰੇਲੂ ਇਕਾਂਤਵਾਸ ਵਾਲੇ ਸਾਰੇ ਮਰੀਜਾਂ ਨੂੰ ਦਿੱਤੀਆਂ ਕਰੋਨਾ ਫਤਿਹ ਕਿੱਟਾਂ-ਢੰਡੇ ਅਮਰਗੜ੍ਹ/ਸੰਗਰੂਰ, 24 ਮਈ,2021 ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਦਿਨਾਂ ਦੌਰਾਨ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸਾ (ਮਾਨਤਾ ਪ੍ਰਾਪਤ ਸੋਸਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 28199 ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ ਜਿਸ ਵਿੱਚ[Read More…]

ਜ਼ਿਲ੍ਹੇ ’ਚ 175 ਜਣਿਆਂ ਨੇ ਹੋਮਆਈਸੋਲੇਸ਼ਨ ਤੋਂ ਕੋਰੋਨਾ ਨੂੰ ਦਿੱਤੀ ਮਾਤ-ਡਿਪਟੀ ਕਮਿਸ਼ਨਰ

ਮਿਸ਼ਨ ਫਤਿਹ ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਨੂੰ ਠਲ੍ਹ ਪਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ-ਰਾਮਵੀਰ ਸੰਗਰੂਰ, 24 ਮਈ,2021 ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 175 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ[Read More…]

Instagram Feed

Facebook Feed

Facebook Pagelike Widget

Currency Converter