ਤਰਨ ਤਾਰਨ

ਨਿਮੋਨੀਆ

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਵੱਡਾ ਕਾਰਨ ਨਿਮੋਨੀਆ:- ਸਿਵਲ ਸਰਜਨ

ਤਾਰਨ ਤਾਰਨ 11 ਨਵੰਬਰ  2021 ਭਾਰਤ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਚ ਮੌਤ ਦਾ ਵੱਡਾ ਕਾਰਨ ਨਿਮੋਨੀਆ ਵੀ ਹੈ । ਇਸ ਤੋਂ ਬਚਾਅ ਲਈ ਸਾਂਸ ਪ੍ਰੋਗਰਾਮ ( ਸ਼ੋਸ਼ਲ ਅਵੈਰਨਸ ਐੱਡ ਐਕਸ਼ਨ ਟੂ ਨਿਉਟਰਲਾਈਜ਼ ਨਮੂਨੀਆਂ) ਦੀ ਸ਼ੁਰੂਆਤ ਕੀਤੀ ਗਈ ਹੈ । ਹੋਰ ਪੜ੍ਹੋ :-ਬਲਾਕ ਜੰਡਵਾਲਾ ਭੀਮੇਸ਼ਾਹ ਤੇ ਡੱਬਵਾਲਾ[Read More…]

TARN

ਘੱਟ ਗਿਣਤੀਆਂ ਕਮਿਸ਼ਨ ਦੇ ਮੈਬਰ ਜਨਾਬ ਲਾਲ ਹੁਸੈਨ ਵੱਲੋਂ ਪਿੰਡ ਦਰਗਾਪੁਰ ਗਰਬੀ ਦਾ ਦੌਰਾ

ਤਾਰਨ ਤਾਰਨ 11 ਨਵੰਬਰ 2021 ਜਿਲ੍ਹਾ ਤਰਨਤਾਰਨ ਦੇ ਪਿੰਡ ਦਰਗਾਪੁਰ ਗਰਬੀ ਵਿੱਚ ਮੁਸਲਮਾਨ ਭਾਈਚਾਰੇ ਦੀਆਂ ਕਬਰਾਂ ਤੇ ਨਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ। ਮਰਾਜ ਦੀਨ, ਜਗੀਰ ਮੁਹੰਮਦ, ਦਿਲਬਰ ਹੂਸੈਨ ਸਮੂਹ ਮੁਸਲਮਾਨ ਭਾਈਚਾਰੇ ਦੇ ਲੋਕਾਂ ਅਤੇ ਪਿੰਡ ਦੇ ਸਰਪੰਚ ਵੱਲੋ ਕਮਿਸ਼ਨ ਨੂੰ ਅਪੀਲ ਕਰਦਿਆਂ ਦੱਸਿਆ ਕਿ ਸੰਨ 1947 ਦੇ ਸਮੇਂ[Read More…]

KULWANT SINGH

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਜਿਲ੍ਹੇ ਦੇ 21 ਸੇਵਾ ਕੇਂਦਰਾਂ ’ਚ ਹੋਣਗੀਆਂ  ਉਪਲੱਬਧ- ਡਿਪਟੀ ਕਮਿਸ਼ਨਰ

ਤਰਨ ਤਾਰਨ , 11 ਨਵੰਬਰ 2021 ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਕੁੁਲਵੰਤ ਸਿੰਘ  ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ[Read More…]

TARN TARAN

ਵਿਜੀਲੈਂਸ ਜਾਗਰੂਕਤਾ ਹਫਤਾ ਮਿਤੀ 26 ਅਕਤੂਬਰ 2021 ਤੋਂ ਮਿਤੀ 01 ਨਵੰਬਰ 2021 ਤੱਕ ਮਨਾਇਆ ਜਾਵੇਗਾ

  ਤਰਨ ਤਾਰਨ 29 ਅਕਤੂਬਰ 2021 ਸ਼੍ਰੀ ਹਰਜਿੰਦਰ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਵਿਜੀਲੈਂਸ ਬਿਊਰੋ, ਯੂਨਿਟ ਤਰਨਤਾਰਨ ਨੇ ਸਮੇਤ ਸਟਾਫ ਵਿਜੀਲੈਂਸ ਬਿਊਰੋ ਯੂਨਿਟ ਤਰਨ ਤਾਰਨ ਵੱਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਜ਼ਿਲ੍ਹਾ ਤਰਨ ਤਾਰਨ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਹੋਰ ਪੜ੍ਹੋ :-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੋਬਾਇਲ ਵੈਨ ਰਾਹੀਂ ਲੋਕਾਂ ਨੂੰ [Read More…]

KULWANT SINGH

ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ 29 ਅਕਤੂਬਰ 2021 ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮਿਤੀ 01.01.2022 ਦੇ ਅਧਾਰ ਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਪੈਦੇ ਵਿਧਾਨ ਸਭਾ ਚੋਣ ਹਲਕੇ 21-ਤਰਨ ਤਾਰਨ, 22-ਖੇਮਕਰਨ, 23-ਪੱਟੀ[Read More…]

ਡਿਪਟੀ ਕਮਿਸ਼ਨਰ

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰੰਮ-ਡਿਪਟੀ ਕਮਿਸ਼ਨਰ

ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8,07,870 ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 12 ਅਕਤੂਬਰ 2021 ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ[Read More…]

ਕਿਸਾਨ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫਤਿਆਬਾਦ ਦਾ ਕਿਸਾਨ ਸੁਖਪਾਲ ਸਿੰਘ ਆਪਣੇ 10 ਏਕੜ

ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਨਾਲ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ ਤਰਨ ਤਾਰਨ, 11 ਅਕਤੂਬਰ  2021 ਜ਼ਿਲ੍ਹਾ ਤਰਨ ਤਾਰਨ ਦਾ ਅਗਾਂਹ ਵਧੂ ਕਿਸਾਨ ਸੁਖਪਾਲ ਸਿੰਘ ਵਾਸੀ ਪਿੰਡ ਫਤਿਆਬਾਦ ਜੋ ਕਿ 10 ਏਕੜ ਰਕਬੇ ਵਿੱਚ ਵਾਹੀ ਕਰਦਾ ਹੈ।ਕਿਸਾਨ ਸੁਖਪਾਲ ਦੱਸਦਾ ਹੈ ਕਿ ਉਸ ਨੇ ਖੇਤੀਬਾੜੀ ਵਿਭਾਗ ਬਲਾਕ[Read More…]

ਖਡੂਰ ਸਾਹਿਬ

ਖਡੂਰ ਸਾਹਿਬ ਮੰਡੀ ਵਿਚ ਆਏ ਝੋਨੇ ਦੀ ਖਰੀਦ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਸੈਕਟਰੀ ਮੰਡੀ ਬੋਰਡ ਵੱਲੋਂ ਤਰਨਤਾਰਨ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਤਰਨਤਾਰਨ, 8 ਅਕਤੂਬਰ 2021 ਜਿਲ੍ਹੇ ਵਿਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਸੈਕਟਰੀ ਮੰਡੀ ਬੋਰਡ ਸ੍ਰੀ ਰਵੀ ਭਗਤ ਨੇ ਖਡੂਰ ਸਾਹਿਬ ਮੰਡੀ ਵਿਚ ਪਏ ਝੋਨੇ, ਜਿਸ ਦੀ ਅਜੇ ਖਰੀਦ ਨਹੀਂ ਹੋਈ, ਬਾਰੇ ਸਪੱਸ਼ਟ[Read More…]

news makahni

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਾਰਡਰ ਦੇ ਲਿਖਤੀ ਪੇਪਰ ਵਿੱਚੋਂ ਪਾਸ ਹੋਏ ਯੁਵਕਾਂ  ਅਤੇ ਮੁਟਿਆਰਾਂ ਦੀ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ

ਤਰਨਤਾਰਨ, 5 ਅਕਤੂਬਰ 2021 ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਵਿੱਚ ਜੇਲ੍ਹ ਵਾਰਡਰ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਯੁਵਕਾਂ ਨੂੰ ਅਤੇ ਮੁਟਿਆਰਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ।  ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ਇੰਚਾਰਜ ਨਿਰਵੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ[Read More…]

GNDU College

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ

ਤਰਨ ਤਾਰਨ/ਭਿੱਖੀਵਿੰਡ 3 ਅਕਤੂਬਰ 2021 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ[Read More…]

Instagram Feed

Facebook Feed

Facebook Pagelike Widget

Currency Converter