ਤਾਮਿਲਨਾਡੂ

ਤਾਮਿਲ ਨਾਡੂ, ਪੰਜਾਬ ਦੇ ਰਾਜਪਾਲ ਅਤੇ ਯੂਟੀ  ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ ਅਧਿਆਪਕ ਦਿਵਸ ’ਤੇ ਸੰਦੇਸ਼

ਚੰਡੀਗੜ, 4 ਸਤੰਬਰ: ਅਧਿਆਪਕ ਦਿਵਸ ’ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਿਸ਼ਨਨ ਦੇ ਜਨਮਦਿਨ ਮੌਕੇ ਮੈਂ,ਅਧਿਆਪਕਾਂ ਨੂੰ ਗਿਆਨ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਵਾਸਤੇ ਸਮਰਪਿਤ ਸੇਵਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਅਧਿਆਪਕ ਦਿਵਸ ਉਨਾਂ ਅਧਿਆਪਕਾਂ ਨੂੰ ਸਮਰਪਿਤ ਹੈ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।[Read More…]

Instagram Feed

Facebook Feed

Facebook Pagelike Widget

Currency Converter