चंडीगढ़, 11 DEC 2023
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ (@himantabiswa) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMOfficeAssam”