ਅੱਜ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ
0 Cured, 1 Positive , 0 Death
Mohali-1
Total Positive Count – 68806
Total Cured – 67707
Total Active – 31
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 26 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68806 ਮਿਲੇ ਹਨ ਜਿਨ੍ਹਾਂ ਵਿੱਚੋਂ 67707 ਮਰੀਜ਼ ਠੀਕ ਹੋ ਗਏ ਅਤੇ 31 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਨਵਾ ਪਾਜੇਟਿਵ ਕੇਸ ਸਾਹਮਣੇ ਆਇਆ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।
Spread the love