2 Cured, 1 Positive , 0 Death
Mohali-1
Total Positive Count – 68827
Total Cured – 67737
Total Active – 21
Total Deaths – 1069
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 4 ਨਵੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68827 ਮਿਲੇ ਹਨ ਜਿਨ੍ਹਾਂ ਵਿੱਚੋਂ 67737 ਮਰੀਜ਼ ਠੀਕ ਹੋ ਗਏ ਅਤੇ 21 ਕੇਸ ਐਕਟੀਵ ਹਨ । ਜਦਕਿ 1069 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 1 ਨਵਾਂ ਪਾਜੇਟਿਵ ਕੇਸ ਸਾਹਮਣੇ ਆਇਆ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।