ਅੱਜ 4 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ
4 Cured, 1 Positive , 0 Death
Mohali-1
Total Positive Count – 68824
Total Cured – 67734
Total Active – 22
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 2 ਨਵੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68824 ਮਿਲੇ ਹਨ ਜਿਨ੍ਹਾਂ ਵਿੱਚੋਂ 67734 ਮਰੀਜ਼ ਠੀਕ ਹੋ ਗਏ ਅਤੇ 22 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 1 ਨਵਾਂ ਪਾਜੇਟਿਵ ਕੇਸ ਸਾਹਮਣੇ ਆਇਆ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।
Spread the love