ਕੋਵਿਡ-19 ਮਹਾਂਮਾਰੀ ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ ਨੂੰ ਰਾਹਤ ਦੇਣ ਲਈ, ਉਨਾਂ ਦੇ ਕਾਨੂੰਨੀ ਵਾਰਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ
ਪ੍ਰਭਾਵਿਤ ਪਰਿਵਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਦਫਤਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਜਲਦ ਤੋਂ ਜਲਦ ਜਮ੍ਹਾ ਕਰਵਾ ਸਕਦੇ ਹਨ

ਗੁਰਦਾਸਪੁਰ, 1 ਦਸੰਬਰ 2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾ ਨੂੰ ਰਾਹਤ ਦੇਣ ਲਈ, ਉਨਾਂ ਦੇ ਕਾਨੂੰਨੀ ਵਾਰਸਾਂ ਨੂੰ 50,000 (ਪੰਜਾਹ ਹਜ਼ਾਰ ਰੁਪਏ) ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ :-ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਤੇ ਸੁਲੇਖ ਮੁਕਾਬਲੇ ਕਰਵਾਏ

ਉਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਪਰਿਵਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਦਫਤਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਜਲਦ ਤੋਂ ਜਲਦ ਜਮ੍ਹਾ ਕਰਵਾਉਣ.

Spread the love