ਸਹਿਣਾ ਵਿਖੇ ਸੁਵਿਧਾ ਕੈਂਪ ਅੱਜ : ਡਿਪਟੀ ਕਮਿਸ਼ਨਰ

HARISH NAIR
ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ

ਬਰਨਾਲਾ, 12 ਅਪ੍ਰੈਲ 2022

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਸਹਿਣਾ ਵਿਖੇ 13 ਅਪ੍ਰੈਲ 2022 ਨੂੰ ਬਾਅਦ ਦੁਪਹਿਰ 2 ਵਜੇ ਸੁਵਿਧਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰੀਸ਼ ਨਾਇਰ ਨੇ ਦਿੱਤੀ।

ਹੋਰ ਪੜ੍ਹੋ :-ਵਿਜੀਲੈਂਸ ਬਿਊਰੋ ਨੇ ਪੁੱਡਾ ਦੇ ਐਸ.ਓ. ਨੂੰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਡਿਪਟੀ ਕਮਿਸ਼ਨਰ ਬਰਨਾਲਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੁਵਿਧਾ ਕੈਂਪ ਬੀ.ਡੀ.ਪੀ.ਓ. ਦਫ਼ਤਰ ਸਹਿਣਾ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਮੌਕੇ ਤੇ ਹਾਜ਼ਰ ਰਹਿਣਗੇ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ।

Spread the love