ਭਦੌੜ/ ਬਰਨਾਲਾ,20 ਫ਼ਰਵਰੀ 2022
ਵਿਧਾਨ ਸਭਾ ਚੋਣਾਂ ਲਈ ਵੋਟਾਂ ਦੇ ਅਮਲ ਦੌਰਾਨ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ ਅਤੇ ਚੋਣ ਪ੍ਰਕਿਰਿਆ ਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਹੋਰ ਪੜ੍ਹੋ :-ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸਰਕਾਰੀ ਕਾਲਜ ਵਿਖੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ
ਕੈਪਸ਼ਨ: ਭਦੌੜ ਹਲਕੇ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹਾ ਪੁਲੀਸ ਮੁਖੀ।