ਰੂਪਨਗਰ, 20 ਫਰਵਰੀ 2022
ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਕੰਟਰੋਲ ਰੂਮ ਵਿਚ ਜ਼ਿਲ੍ਹਾ ਪੋਲ ਡੇ ਮੋਨੀਟਰਿੰਗ ਸਿਸਟਮ ਰਾਹੀਂ ਤਿੰਨੋਂ ਹਲਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ਉੱਤੇ ਚੋਣ ਪ੍ਰਕਿਰਿਆ ਕੋਈ ਮੁਸ਼ਕਿਲ ਨਾ ਆਏ।
ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨੋ ਹਲਕਿਆਂ ਵਿਚ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਿੰਗ ਚਲ ਰਹੀ ਹੈ ਅਤੇ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ।