ਚੋਣਾਂ ਦੇ ਪੋਲਿੰਗ ਬੂਥਾਂ ਤੇ ਵੋਟਾਂ ਪੈਣ ਦੀ ਪ੍ਰੀਕ੍ਰਿਆ ਦੌਰਾਨ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਦੀ ਜਗ੍ਹਾ ਅੰਦਰ ਮੋਬਾਇਲ ਫੋਨ ਲਿਜਾਣ/ ਰੱਖਣ/ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

ਰੂਪਨਗਰ 14 ਫਰਵਰੀ 2022

ਸ਼੍ਰੀਮਤੀ ਸੋਨਾਲੀ ਗਿਰਿ ਨੇ ਹੁਕਮ ਜਾਰੀ ਕਰਦਿਆ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਇਹ ਪਾਬੰਦੀਆਂ ਚੋਣਾਂ ਦੇ ਪੋਲਿੰਗ ਬੂਥਾਂ ਤੇ ਵੋਟਾਂ ਪੈਣ ਦੀ ਪ੍ਰੀਕ੍ਰਿਆ ਦੌਰਾਨ ਅਤੇ ਇਸ ਸਬੰਧੀ ਮਿਤੀ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਦੀ ਜਗ੍ਹਾ ਅੰਦਰ ਮੋਬਾਇਲ ਫੋਨ ਲਿਜਾਣ/ ਰੱਖਣ/ ਵਰਤੋਂ ਕਰਨ ਤੇ ਸਰਕਾਰੀ ਤੌਰ ਤੇ ਚੋਣ ਨਤੀਜਿਆਂ ਦੇ ਐਲਾਨ ਹੋਣ ਤੱਕ ਉੱਤੇ ਪੂਰਨ ਤੌਰ ਤੇ ਲਾਗੂ ਹੋਵੇਗੀ।

ਹੋਰ ਪੜ੍ਹੋ :- ਵਿਧਾਨ ਸਭਾ ਚੋਣਾਂ-2022 ਸਬੰਧੀ ਮਿਲੀਆਂ 376 ਸ਼ਿਕਾਇਤਾਂ ਵਿਚੋਂ 350 ਦਾ ਨਿਪਟਾਰਾ

ਇਹ ਹੁਕਮ ਵਿਧਾਨ ਸਭਾ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫਾ ਪਾਸ ਕਰਕੇ ਪਬਲਿਕ ਦੇ ਨਾਂ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ।

Spread the love