ਰੂਪਨਗਰ, 9 ਮਾਰਚ 2022
ਸ੍ਰੀਮਤੀ ਸੋਨਾਲੀ ਗਿਰਿ ਜਿਲਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਖੇ ਵਿਧਾਨ ਸਭਾ ਹਲਕਾ 49-ਸ਼੍ਰੀ ਅਨੰਦਪੁਰ ਸਾਹਿਬ, ਵਿਧਾਨ ਸਭਾ ਹਲਕਾ 50-ਰੂਪਨਗਰ ਅਤੇ ਵਿਧਾਨ ਸਭਾ ਹਲਕਾ 51-ਸ਼੍ਰੀ ਚਮਕੌਰ ਸਾਹਿਬ ਦੇ ਸਟਰਾਂਗ ਰੂਮ ਸਰਕਾਰੀ ਕਾਲਜ, ਰੂਪਨਗਰ ਵਿੱਚ ਬਣਾਏ ਗਏ ਹਨ ਅਤੇ 10 ਮਾਰਚ 2022 ਨੂੰ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਵੋਟਾਂ ਦੀ ਗਿਣਤੀ ਵੀ ਸਰਕਾਰੀ ਕਾਲਜ, ਰੂਪਨਗਰ ਵਿਖੇ ਕੀਤੀ ਜਾਣੀ ਹੈ। ਜਿਸ ਲਈ 10 ਮਾਰਚ ਨੂੰ ਸਰਕਾਰੀ ਕਾਲਜ ਰੂਪਨਗਰ ਅਧਿਆਪਕਾਂ/ਬੱਚਿਆਂ ਲਈ ਬੰਦ ਰਹੇਗਾ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਫ਼ਾਜਿਲਕਾ ਨੇ ਪਰਿਆਸ ਸਕੂਲ ਆਲਮਗਡ਼੍ਹ ਦਾ ਕੀਤਾ ਦੌਰਾ
ਸ੍ਰੀਮਤੀ ਸੋਨਾਲੀ ਗਿਰਿ ਅੱਗੇ ਦੱਸਿਆ ਕਿ 10 ਮਾਰਚ 2022 ਨੂੰ ਸਰਕਾਰੀ ਕਾਲਜ, ਰੂਪਨਗਰ ਦੇ ਅਧਿਆਪਕਾਂ ਤੇ ਬੱਚੀਆਂ ਲਈ ਬੰਦ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ।