ਤਪਾ/ਬਰਨਾਲਾ, 2 ਫਰਵਰੀ 2022
ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਪ੍ਰਾਰਥੀ ਗੁਰਵਿੰਦਰ ਸਿੰੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੰਗੀਆਣਾ ਤਹਿਸੀਲ ਤਪਾ ਜ਼ਿਲਾ ਬਰਨਾਲਾ ਵੱਲੋਂ ਉਸ ਦੀ ਫਰਮ / 4 95“ 9 ਦੇ ਨਾਮ ’ਤੇ ਜਾਰੀ ਹੋਇਆ 3 9 95“ ਦਾ ਲਾਇਸੈਂਸ ਨੰਬਰ 73/ਐਮਏ ਮਿਤੀ 10/01/2019 ਕੈਂਸਲ ਕਰਨ ਦੀ ਦਰਖਾਸਤ ਦਿੱਤੀ ਗਈ ਹੈ।
ਹੋਰ ਪੜ੍ਹੋ :-ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਪ੍ਰਵਾਨਗੀ ਦੇ ਡ੍ਰੋਨ ਦੀ ਵਰਤੋਂ `ਤੇ ਪਾਬੰਦੀ
ਉਨਾਂ ਕਿਹਾ ਕਿ ਜੇਕਰ ਇਸ ਲਾਇਸੈਂਸ ਨੂੰ ਰੱਦ ਕਰਨ ਸਬੰਧੀ ਕਿਸੇ ਨੂੰ ਕੋਈ ਇਤਰਾਜ਼ ਹੋਵੇ ਤਾਂ ਉਹ 15 ਦਿਨ ਦੇ ਅੰਦਰ ਅੰਦਰ ਆਪਣਾ ਇਤਰਾਜ਼ ਅਸਾਲਤਨ/ਵਕਾਲਤਨ ਉਨਾਂ ਦੇ ਦਫਤਰ ’ਚ ਪੇਸ਼ ਕਰ ਸਕਦਾ ਹੈ। ਮਿਆਦ ਗੁਜ਼ਰਨ ਤੋਂ ਬਾਅਦ ਕੋਈ ਇਤਰਾਜ਼ ਨਹੀਂ ਵਿਚਾਰਿਆ ਜਾਵੇਗਾ ਅਤੇ ਇਹ ਲਾਇਸੈਂਸ ਨਿਯਮਾਂ ਅਧੀਨ ਰੱਦ ਕਰ ਦਿੱਤਾ ਜਾਵੇਗਾ। ਇਹ ਹੁਕਮ 1 ਫਰਵਰੀ 2022 ਨੂੰ ਜਾਰੀ ਕੀਤੇ ਗਏ ਹਨ।