ਰੋਜ਼ਗਾਰ ਮੇਲੇ ਹਾਲ ਦੀ ਘੜੀ ਮੁਲਤਵੀ

ਬਰਨਾਲਾ, 11 ਮਾਰਚ 2023

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਿਤੀ 14.03.2023, 15.03.2023 ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਅਤੇ ਮਿਤੀ 17.03.2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕੀਤਾ ਜਾਵੇ।

ਹੋਰ ਪੜ੍ਹੋ – ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

Spread the love