ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ

ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ
ਭਾਰਤ ਕਾ ਅੰਮ੍ਰਿਤ ਮਹੋਤਸਵ, ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ ਗੁਰਦਾਸਪੁਰ ਦੁਆਰਾ ਮਿਤੀ 03-11 2021 ਨੂੰ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ।

ਗੁਰਦਾਸਪੁਰ : 6 ਨਵੰਬਰ  2021

ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤ ,ਨਾਲਸਾ , ਨਵੀ ਦਿੱਲੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਅਜੇ ਤਿਵਾਰੀ ਜਸਟਿਸ , ਪੰਜਾਬ ਅਤੇ ਹਰਿਆਣਾ ਹਾਈ ਕੋਰਟ , ਚੰਡੀਗੜ੍ਹ ਦੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਮਤੀ ਰਮੇਸ਼ ਕੁਮਾਰੀ , ਜਿਲ੍ਹਾ ਅਤੇ ਸੈਸ਼ਨ ਜੱਜ –ਕਮ – ਚੇਅਰਪਰਸ਼ਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸੁਪਰ ਜੀ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ PAN India Awareness and Outreach programme –Azadi Ka Amrit Mahostsav  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਮਿਤੀ 3 ਨਵੰਬਰ 2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ  ਸਰਪੰਚਾਂ ਦੁਆਰਾ 162 ਪਿੰਡਾਂ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 4389 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

ਉਨਾ  ਦੱਸਿਆ ਕਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ , ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।। ਇਸ ਤੋ ਇਲਾਵਾ ਪੀ. ਲੈਲ. ਵੀਜ਼ ਦੁਆਰਾ 8 ਸਕੂਲਾ ਵਿੱਚ ਪ੍ਰੋਗਰਾਮ ਲਗਾਏ ਗਏ ਅਤੇ ਸਕੂਲਾ ਵਿੱਚ 565 ਬੱਚਿਅ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੇ ਨਾਲ ਪੀ. ਐਲ.ਵੀਜ਼ ਦੁਆਰਾ ਸ਼ਿਲਪ ਬਜਾਰ ਵਿਖੇ ਜਾਗਰੂਕ ਕੈਪ ਲਗਾਇਆ ਗਿਆ । ਇਸ ਕੈਪ ਵਿੱਚ 150 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।

Spread the love